ਸਾਲਵੇਸ਼ਨ ਆਰਮੀ ਦੇ ਅਧਿਕਾਰੀਆਂ ਦੀ ਮੀਟਿੰਗ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਹੋਏ ਸ਼ਾਮਿਲ
ਗੁਰਦਾਸਪੁਰ, 22 ਸਤੰਬਰ (ਚੱਕਰਾਜਾ)-ਸਾਲਵੇਸ਼ਨ ਆਰਮੀ ਗੁਰਦਾਸਪੁਰ ਖੇਤਰ ਦੇ ਖੇਤਰੀ ਕਮਾਂਡਰ ਇਮੈਨੁਅਲ ਗਿੱਲ ਦੀ ਪ੍ਰਧਾਨਗੀ ਹੇਠ ਸਾਲਵੇਸ਼ਨ ਆਰਮੀ ਦੇ ਸਮੂਹ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਬਾਊ ਮੁਨੱਵਰ ਮਸੀਹ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ।
ਅਜੀਤ ਡੈਸਕ
23-09-2026