24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਾਬਾ ਵਿਰਪਾ ਨਾਥ ਜੀ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੇਲਾ 26 ਨੂੰ

ਘੱਲੂਘਾਰਾ ਸਾਹਿਬ, 23 ਸਤੰਬਰ (ਪਰਮ ਮਿਨਹਾਸ)-ਬਲਾਕ ਕਾਹਨੂੰਵਾਨ ਦੇ ਪਿੰਡ ਵੜੈਚ ਵਿਖੇ ਬਾਬਾ ਵਿਰਪਾ ਨਾਥ ਜੀ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੇਲਾ 26 ਸਤੰਬਰ ਨੂੰ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅਮਰਬੀਰ ਉਰਫ ਜਿੱਪੀ ਅਤੇ ਸਰਪੰਚ ਸੁਖਜੀਤ ਸਿੰਘ ਵੜੈਚ ਈ.

ਸਰਪੰਚ ਸੁਖਜੀਤ ਸਿੰਘ ਵੜੈਚ 24-09-2026
ਘੱਲੂਘਾਰਾ ਸਾਹਿਬ, 23 ਸਤੰਬਰ (ਪਰਮ ਮਿਨਹਾਸ)-ਬਲਾਕ ਕਾਹਨੂੰਵਾਨ ਦੇ ਪਿੰਡ ਵੜੈਚ ਵਿਖੇ ਬਾਬਾ ਵਿਰਪਾ ਨਾਥ ਜੀ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੇਲਾ 26 ਸਤੰਬਰ ਨੂੰ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅਮਰਬੀਰ ਉਰਫ ਜਿੱਪੀ ਅਤੇ ਸਰਪੰਚ ਸੁਖਜੀਤ ਸਿੰਘ ਵੜੈਚ ਈ.ਟੀ.ਓ. ਰਿਟਾਇਰਡ ਨੇ ਦੱਸਿਆ ਕਿ ਮੇਲੇ ’ਚ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਸਨਮਾਨ ਵਜੋਂ ਪੰਜਾਬ ਦੀ ਪ੍ਰਸਿੱਧ ਗਾਇਕਾ ਸਰਗੀ ਮਾਨ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਪ੍ਰਬੰਧਕਾਂ ਨੇ ਇਲਾਕਾ ਨਿਵਾਸੀਆਂ ਨੂੰ ਮੇਲੇ ਵਿਚ ਵਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਪੈਰਾ ਖੇਡਾਂ ‘ਵਤਨ ਪੰਜਾਬ ਦੀਆਂ’ ਸੀਜ਼ਨ-2 ਲੁਧਿਆਣਾ ਵਿਖੇ 25 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।