24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਮਨਾਇਆ ਵਿਸ਼ਵ ਪੰਜਾਬੀ ਦਿਵਸ ਸਮਾਗਮ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਸ. ਅਮਰਜੀਤ ਸਿੰਘ ਚਾਹਲ , ਸਕੱੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ।

ਅਜੀਤ ਡੈਸਕ 24-09-2026
ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਸ. ਅਮਰਜੀਤ ਸਿੰਘ ਚਾਹਲ , ਸਕੱੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਪੰਜਾਬੀ ਕਵਿਤਾਵਾਂ, ਭਾਸ਼ਣ, ਕਵਿਤਾ ਉਚਾਰਨ, ਸੱਭਿਆਚਾਰਕ ਪੇਸ਼ਕਾਰੀਆਂ ਤੇ ਪੰਜਾਬੀ ਵਿਰਸੇ ਨਾਲ ਜੁੜੀਆਂ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ ਨੂੰ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਜੁੜ ਕੇ ਇਸ ਦੀ ਸੰਭਾਲ ਅਤੇ ਪ੍ਰਸਾਰ ਲਈ ਯਤਨ ਕਰਨੇ ਚਾਹੀਦੇ ਹਨ। ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਪਿੰਡ ਤਰੀਜ਼ਾ ਨਗਰ ਵਿਖੇ ਸਾਂਝਾ ਮਸੀਹ ਸੰਮੇਲਨ ਸੰਬੰਧੀ ਮੀਟਿੰਗ ਅਗਲੀ ਖ਼ਬਰ ਟੀ.ਐੱਸ.ਯੂ. ਸਬ-ਡਵੀਜ਼ਨ ਸ੍ਰੀ ਹਰਗੋਬਿੰਦਪੁਰ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।