25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹਲਕਾ ਫਤਹਿਗੜ੍ਹ ਚੂੜੀਆਂ ’ਚ ਭਾਜਪਾ ਨੂੰ ਝਟਕਾ ਹਲਕਾ ਇੰਚਾਰਜ ਰਹੇ ਬਿਕਰਮਜੀਤ ਸਿੰਘ ਨਠਵਾਲ ਮੁੜ ਅਕਾਲੀ ਦਲ ’ਚ ਸ਼ਾਮਿਲ

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਇਸ ਹਲਕੇ ਦੇ ਇੰਚਾਰਜ ਰਹਿ ਚੁੱਕੇ ਬਿਕਰਮਜੀਤ ਸਿੰਘ ਨਠਵਾਲ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ, ਉਹ ਭਾਜਪਾ ਕਿਸਾਨ ਮੋਰਚਾ ਦੇ ਉਪ ਪ੍ਰਧਾਨ ਵੀ ਰਹੇ। ਬਿਕਰਮਜੀਤ ਸਿੰਘ ਨਠਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਸ਼ਾਮਿਲ ਕੀਤਾ।

ਅਜੀਤ ਡੈਸਕ 24-09-2026
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਇਸ ਹਲਕੇ ਦੇ ਇੰਚਾਰਜ ਰਹਿ ਚੁੱਕੇ ਬਿਕਰਮਜੀਤ ਸਿੰਘ ਨਠਵਾਲ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ, ਉਹ ਭਾਜਪਾ ਕਿਸਾਨ ਮੋਰਚਾ ਦੇ ਉਪ ਪ੍ਰਧਾਨ ਵੀ ਰਹੇ। ਬਿਕਰਮਜੀਤ ਸਿੰਘ ਨਠਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਸ਼ਾਮਿਲ ਕੀਤਾ। ਇਸ ਮੌਕੇ ਸ: ਬਾਦਲ ਨੇ ਕਿਹਾ ਕਿ ਬਿਕਰਮਜੀਤ ਸਿੰਘ ਨਠਵਾਲ ਦੀ ਅਕਾਲੀ ਦਲ ਵਿਚ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਪਿਛਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ 1 ਕਿਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਤੇ 2 ਪਿਸਤੌਲਾਂ ਸਮੇਤ ਇਕ ਗ੍ਰਿਫ਼ਤਾਰ ਇਕ ਹੋਰ ਮਾਮਲੇ ’... ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਘੁਮਾਣ ਵਿਖੇ ਪਹੁੰਚਣ ’ਤੇ ਭਰਵਾਂ ਸਵਾਗਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।