25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆਰ.ਆਰ ਬਾਵਾ ਕਾਲਜ ਦੀ ਬੀ.ਐਸਸੀ (ਅਰਥਸ਼ਾਸਤਰ) ਸਮੈਸਟਰ ਛੇਵਾਂ ’ਚ ਬਿਬੇਕਜੀਤ ਕੌਰ ਯੂਨੀਵਰਸਿਟੀ ਚੋਂ ਤੀਸਰੇ ਸਥਾਨ ’ਤੇ

ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਆਰ. ਆਰ ਬਾਵਾ ਡੀ.

ਵਿਦਿਆਰਥਣ ਬਿਬੇਕਜੀਤ ਕੌਰ 25-09-2026
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਆਰ.ਆਰ ਬਾਵਾ ਡੀ.ਏ.ਵੀ ਕਾਲਜ ਫ਼ਾਰ ਗਰਲਜ਼, ਬਟਾਲਾ ਦਾ ਮਈ 2026 ਸਮੈਸਟਰ ਪ੍ਰੀਖਿਆਵਾਂ ’ਚ ਬੀ.ਐਸਸੀ (ਅਰਥਸ਼ਾਸਤਰ) ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਦੱਸਿਆ ਕਿ ਵਿਦਿਆਰਥਣ ਬਿਬੇਕਜੀਤ ਕੌਰ ਨੇ 8.00 ਸੀ.ਜੀ.ਪੀ.ਏ ਹਾਸਿਲ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਵਿਦਿਆਰਥਣ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ।
ਪਿਛਲੀ ਖ਼ਬਰ ਨਰੇਸ਼ ਮਹਾਜਨ ਤੇ ਸਾਥੀਆਂ ਵਲੋਂ ਬਟਾਲਾ ਵਿਖੇ ਮੀਰੀ ਪੀਰੀ ਯਾਤਰਾ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਆਮਦ ਨੇ ਫੜਿਆ ਜ਼ੋਰ, ਵਾਜਬ ਭਾਅ ਨਾ ਮਿਲਣ ਕਾਰਨ ਕਿਸਾਨ ਖੱਜਲ-ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।