30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗਗਨ ਇੰਟਰਨੈਸ਼ਨਲ ਸਕੂਲ ਦਾ ਜ਼ੋਨਲ ਅਥਲੈਟਿਕਸ ਮੀਟ ’ਚ ਸ਼ਾਨਦਾਰ ਪ੍ਰਦਰਸ਼ਨ

ਗੁਰਦਾਸੁਪਰ, 28 ਸਤੰਬਰ (ਅਸ਼ੋਕ ਸ਼ਰਮਾ)-ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕਸ ਮੀਟ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਚੇਅਰਮੈਨ ਇੰਜੀ.

ਅਜੀਤ ਡੈਸਕ 29-09-2026
ਗੁਰਦਾਸੁਪਰ, 28 ਸਤੰਬਰ (ਅਸ਼ੋਕ ਸ਼ਰਮਾ)-ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕਸ ਮੀਟ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਏਕਮਦੀਪ ਸਿੰਘ ਨੇ 100 ਤੇ 200 ਮੀਟਰ ਦੌੜ ਅਤੇ ਲੰਬੀ ਛਾਲ ਵਿਚੋਂ ਗੋਲਡ ਮੈਡਲ, ਕਾਰਤਿਕ ਸ਼ਰਮਾ ਨੇ ਸ਼ਾਟਪੁੱਟ ਵਿਚ ਸਿਲਵਰ ਮੈਡਲ, ਹਰਮਨ ਤੇ ਖੁਸ਼ਮੀਤ ਕੌਰ ਨੇ ਸ਼ਾਟਪੁੱਟ ਵਿਚ ਕਾਂਸੇ ਦੇ ਤਗਮੇ ਹਾਸਲ ਕੀਤੇ ਹਨ। ਸਕੂਲ ਦੇ ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ਅਤੇ ਪ੍ਰਿੰਸੀਪਲ ਇੰਦੂ ਮਤੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਨੇ ਮਿਹਨਤ , ਲਗਨ ਅਤੇ ਖੇਡ ਭਾਵਨਾ ਨਾਲ ਸਕੂਲ ਦਾ ਮਾਣ ਵਧਾਇਆ ਹੈ। ਉਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਪਿਛਲੀ ਖ਼ਬਰ ਉਡਾਣ ਇਮੀਗਰੇਸ਼ਨ ਨੇ ਤਿੰਨ ਦਿਨਾਂ ਵਿਚ ਲਗਵਾਇਆ ਯੂ.ਕੇ. ਦਾ ਸਟੱਡੀ ਵੀਜਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਿਲੇਅ ਦੌੜ ’ਚ ਪਹਿਲਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।