ਚੋਣ ਕਮਿਸ਼ਨ ਦੀ ਕਾਰਜ ਪ੍ਰਣਾਲੀ ’ਤੇ ਸਵਾਲ ਉਠਾਉਣਾ ਕਾਂਗਰਸ ਦੀ ਹਤਾਸ਼ਾ ਦਾ ਨਤੀਜਾ-ਸੁਰੇਸ਼ ਸ਼ਰਮਾ
ਪਠਾਨਕੋਟ, 28 ਸਤੰਬਰ (ਸੰਧੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰੇਸ਼ ਸ਼ਰਮਾ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਕਾਰਜ ਪ੍ਰਣਾਲੀ ਨੂੰ ਲੈ ਕੇ ਕਾਂਗਰਸ ਅਤੇ ਇੰਡੀਆ ਗਠਜੋੜ ਵਲੋਂ ਲਗਾਤਾਰ ਸਵਾਲ ਉਠਾਉਣਾ ਉਨ੍ਹਾਂ ਦੀ ਹਤਾਸ਼ਾ ਦਾ ਨਤੀਜਾ ਹੈ । ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਹਾਲ ਹੀ ਵਿਚ ਹੋਈਆਂ ਮੀਟਿੰਗਾਂ ਤੋਂ ਬਾਅਦ ਐਸ.
ਭਾਜਪਾ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰੇਸ਼ ਸ਼ਰਮਾ ।
29-09-2026