ਤੇਜ਼ ਰਫ਼ਤਾਰ ਗੱਡੀ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ, ਚਾਲਕ ਮੌਕੇ ਤੋਂ ਫਰਾਰ
ਪਠਾਨਕੋਟ, 29 ਸਤੰਬਰ (ਸੁਮਿਤ)-ਸੈਲੀ ਰੋਡ ’ਤੇ ਮੰਗਲਵਾਰ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਬਾਈਕ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਬਾਈਕ ’ਤੇ ਸਵਾਰ ਹੋ ਕੇ ਜਾ ਰਹੇ ਸਨ।
ਕਾਰ ਸਵਾਰ ਵਲੋਂ ਮਾਰੀ ਟੱਕਰ ਦੌਰਾਨ ਸੜਕ ਕੰਢੇ ਡਿੱਗਿਆ ਮੋਟਰਸਾਈਕਲ। ਤਸਵੀਰ: ਸੁਮਿਤ
30-09-2026