ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਸਕੂਲ ’ਚ ਕਰਵਾਏ ਧਾਰਮਿਕ ਸਮਾਗਮ
ਬਟਾਲਾ, 30 ਸਤੰਬਰ (ਸਤਿੰਦਰ ਸਿੰਘ)-ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਦਾ ਜਾਪ ਕੀਤਾ ਗਿਆ।
ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ’ਚ ਕਰਵਾਏ ਸਮਾਗਮ ਦੌਰਾਨ ਵਿਦਿਆਰਥੀ ਅਤੇ ਅਧਿਆਪਕ। ਅਜੀਤ ਤਸਵੀਰ
01-10-2026