03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਰੋਟ ਜੈਮਲ ਸਿੰਘ ਵਿਖੇ ਗਾਂਧੀ ਜੈਅੰਤੀ ਮਨਾਈ

ਨਰੋਟ ਜੈਮਲ ਸਿੰਘ, 2 ਅਕਤੂਬਰ (ਸ਼ਸ਼ੀ ਕੁਮਾਰ)-ਨਰੋਟ ਜੈਮਲ ਸਿੰਘ ਵਿਖੇ ਕਾਂਗਰਸ ਪਾਰਟੀ ਵਲੋਂ ਨੌਜਵਾਨ ਆਗੂ ਪੰਕਜ ਰਾਏ ਦੀ ਦੇਖ-ਰੇਖ ਹੇਠ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਮਨਾਈ ਗਈ । ਇਸ ਮੌਕੇ ਹਾਜ਼ਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਵਲੋਂ ਦੇਸ਼ ਦੀ ਆਜ਼ਾਦੀ ਤੇ ਸਮਾਜ ਵਿਚ ਸ਼ਾਂਤੀ, ਅਹਿੰਸਾ ਤੇ ਭਾਈਚਾਰੇ ਲਈ ਦਿੱਤੇ ਯੋਗਦਾਨ ਨੂੰ ਯਾਦ ਕੀਤਾ ।

ਅਜੀਤ ਡੈਸਕ 03-10-2026
ਨਰੋਟ ਜੈਮਲ ਸਿੰਘ, 2 ਅਕਤੂਬਰ (ਸ਼ਸ਼ੀ ਕੁਮਾਰ)-ਨਰੋਟ ਜੈਮਲ ਸਿੰਘ ਵਿਖੇ ਕਾਂਗਰਸ ਪਾਰਟੀ ਵਲੋਂ ਨੌਜਵਾਨ ਆਗੂ ਪੰਕਜ ਰਾਏ ਦੀ ਦੇਖ-ਰੇਖ ਹੇਠ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਮਨਾਈ ਗਈ । ਇਸ ਮੌਕੇ ਹਾਜ਼ਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਵਲੋਂ ਦੇਸ਼ ਦੀ ਆਜ਼ਾਦੀ ਤੇ ਸਮਾਜ ਵਿਚ ਸ਼ਾਂਤੀ, ਅਹਿੰਸਾ ਤੇ ਭਾਈਚਾਰੇ ਲਈ ਦਿੱਤੇ ਯੋਗਦਾਨ ਨੂੰ ਯਾਦ ਕੀਤਾ । ਇਸ ਮੌਕੇ ਪੰਕਜ ਰਾਏ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਸੱਚ ਤੇ ਅਹਿੰਸਾ ਦੇ ਸਿਧਾਂਤ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ । ਇਸ ਮੌਕੇ ਅੰਗਰੇਜ, ਗੇਜਾ, ਪ੍ਰੇਮ ਭਗਤ, ਰਜਿੰਦਰ ਗੁਪਤਾ, ਪਵਨ ਬਹਾਦਰਪੁਰ, ਰਿੰਕੂ ਅੰਕੂ ਸ਼ਰਮਾ ਅਜੇ ਅਤੇ ਦੀਪੂ ਹਾਜ਼ਰ ਸਨ ।
ਪਿਛਲੀ ਖ਼ਬਰ ਯੂ.ਪੀ.ਆਈ. ਫੀਸ ਦੇ ਵਿਰੋਧ ’ਚ ਵਪਾਰ ਮੰਡਲ ਨੇ ਮਨਾਇਆ ਰਾਸ਼ਟਰੀ ਵਿਰੋਧ ਦਿਵਸ ਅਗਲੀ ਖ਼ਬਰ ਐੱਸ.ਡੀ.ਐੱਮ. ਸੁਖਜਿੰਦਰ ਸਿੰਘ ਟਿਵਾਣਾ ਨੇ ਦਾਣਾ ਮੰਡੀ ਫ਼ਤਹਿਗੜ੍ਹ ਚੂੜੀਆਂ ਅੰਦਰ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।