ਦੋਰਾਂਗਲਾ ਸਬ ਤਹਿਸੀਲ ’ਚ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਮਾਰਿਆ ਛਾਪਾ ਪੰਜ ਘੰਟੇ ਤੱਕ ਰਿਕਾਰਡ ਦੀ ਕੀਤੀ ਜਾਂਚ
ਗੁਰਦਾਸਪੁਰ, 10 ਅਕਤੂਬਰ (ਚੱਕਰਾਜਾ)-ਸਬ ਤਹਿਸੀਲ ਦੋਰਾਂਗਲਾ ਵਿਖੇ ਉਸ ਵੇਲੇ ਹਫਰਾ ਦਫੜੀ ਮਚ ਗਈ, ਜਦੋਂ ਇਨਕਮ ਟੈਕਸ ਵਿਭਾਗ ਦੀ ਟੀਮ ਵਲੋਂ ਛਾਪਾ ਮਾਰਿਆ ਗਿਆ। ਜਾਣਕਾਰੀ ਅਨੁਸਾਰ ਇਸ ਚੈਕਿੰਗ ਦੌਰਾਨ ਇਨਕਮ ਟੈਕਸ ਵਿਭਾਗ ਦੀ ਟੀਮ ਜ਼ਰੂਰੀ ਦਸਤਾਵੇਜ਼ ਆਪਣੇ ਨਾਲ ਲੈ ਗਈ ਹੈ।
ਜਾਣਕਾਰੀ ਦਿੰਦੇ ਹੋਏ ਨਾਇਬ ਤਹਿਸੀਲਦਾਰ। ਤਸਵੀਰ : ਚੱਕਰਾਜਾ
11-10-2026