ਸਰਹੱਦੀ ਇਲਾਕੇ ਵਿਚ ਪੁਲਿਸ ਦੀ ਮੀਟਿੰਗ ਨਸ਼ਿਆਂ ਅਤੇ ਡਰੋਨ ਗਤੀਵਿਧੀਆਂ ’ਤੇ ਰੋਕ ਲਗਾਉਣ ਲਈ ਲੋਕਾਂ ਤੋਂ ਲਏ ਸੁਝਾਅ
ਬਾਮਿਆਲ, 13 ਅਕਤੂਬਰ (ਰਾਕੇਸ਼ ਸ਼ਰਮਾ)-ਸਰਹੱਦੀ ਇਲਾਕੇ ’ਚ ਨਸ਼ਿਆਂ ਦੀ ਤਸਕਰੀ ਤੇ ਡਰੋਨ ਰਾਹੀਂ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਗਾਉਣ ਦੇ ਮਕਸਦ ਨਾਲ ਪੁਲਿਸ ਅਧਿਕਾਰੀਆਂ ਵਲੋਂ ਇਲਾਕਾ ਨਿਵਾਸੀਆਂ ਤੇ ਬੀ. ਡੀ.
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਐਸ.ਐਸ.ਪੀ. ਮਨਪ੍ਰੀਤ ਸਿੰਘ। ਤਸਵੀਰ : ਰਾਕੇਸ਼ ਸ਼ਰਮਾ
14-10-2026