ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਰਾਜ ਪੱਧਰੀ ਮਾਰਸ਼ਲ ਆਰਟ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਸੋਨੇ-ਚਾਂਦੀ ਦੇ ਤਗਮੇ ਤੇ 15000 ਰੁਪਏ ਇਨਾਮ ਰਾਸ਼ੀ ਪ੍ਰਾਪਤ ਕੀਤੀ
ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਤੇ ਰਾਜ ਪੱਧਰੀ ਖੇਡ ਮੁਕਾਬਲਿਆਂ ’ਚੋਂ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ (ਗੁਰਦਾਸਪੁਰ) ਦੇ ਮਾਰਸ਼ਲ ਆਰਟ ਦੇ ਹੋਣਹਾਰ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਪੂਰੇ ਪੰਜਾਬ ’ਚ ਰੌਸ਼ਨ ਕੀਤਾ ਹੈ। ਇਸ ਸੰਬੰਧੀ ਸਕੂਲ ਪ੍ਰਿੰਸੀਪਲ ਐਸ.
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਖਿਡਾਰੀ ਮਾਰਸ਼ਲ ਆਰਟ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਜੇਤੂ ਰਹਿਣ ’ਤੇ ਤਗਮੇ ਪ੍ਰਾਪਤ ਕਰਦੇ ਹੋਏ। ਅਜੀਤ ਤਸਵੀਰ
15-10-2026