17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਦੇ ਵਿਦਿਆਰਥੀ ਨੇ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਗਮਾ

ਧਾਰੀਵਾਲ, 16 ਅਕਤੂਬਰ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਧਾਰੀਵਾਲ ਦੇ ਵਿਦਿਆਰਥੀ ਨੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਡਾਇਰੈਕਟਰ ਫਾਦਰ ਜੌਹਨ ਜਾਰਜ ਤੇ ਪ੍ਰਿੰਸੀਪਲ ਸਿਸਟਰ ਦਿਵਿਆ ਨੇ ਦੱਸਿਆ ਕਿ ਸਕੂਲ ਦੇ ਜਮਾਤ ਨੌਵੀਂ ਦੇ ਵਿਦਿਆਰਥੀ ਦਿਵਯਮ ਬਾਂਸਲ ਨੇ ਤਾਮਿਲਨਾਡੂ ਵਿਖੇ ਹੋਈ ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ - ਆਈਸੀਐੱਸਈ (ਸੀਆਈਐੱਸਸੀਈ ਕਰਾਟੇ ਟੂਰਨਾਮੈਂਟ) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ (ਤੀਜਾ ਸਥਾਨ) ਜਿੱਤ ਕੇ ਸਕੂਲ ਲਈ ਮਾਣ ਹਾਸਲ ਕੀਤਾ।

ਅਜੀਤ ਡੈਸਕ 17-10-2026
ਧਾਰੀਵਾਲ, 16 ਅਕਤੂਬਰ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਧਾਰੀਵਾਲ ਦੇ ਵਿਦਿਆਰਥੀ ਨੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਡਾਇਰੈਕਟਰ ਫਾਦਰ ਜੌਹਨ ਜਾਰਜ ਤੇ ਪ੍ਰਿੰਸੀਪਲ ਸਿਸਟਰ ਦਿਵਿਆ ਨੇ ਦੱਸਿਆ ਕਿ ਸਕੂਲ ਦੇ ਜਮਾਤ ਨੌਵੀਂ ਦੇ ਵਿਦਿਆਰਥੀ ਦਿਵਯਮ ਬਾਂਸਲ ਨੇ ਤਾਮਿਲਨਾਡੂ ਵਿਖੇ ਹੋਈ ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ - ਆਈਸੀਐੱਸਈ (ਸੀਆਈਐੱਸਸੀਈ ਕਰਾਟੇ ਟੂਰਨਾਮੈਂਟ) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ (ਤੀਜਾ ਸਥਾਨ) ਜਿੱਤ ਕੇ ਸਕੂਲ ਲਈ ਮਾਣ ਹਾਸਲ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਦਿਵਯਮ ਬਾਂਸਲ, ਉਸ ਦੇ ਕੋਚ, ਮਾਪਿਆਂ ਤੇ ਸਾਰੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਸਦਕਾ ਇਹ ਸਫਲਤਾ ਹਾਸਲ ਹੋਈ ਹੈ ।
ਪਿਛਲੀ ਖ਼ਬਰ ਪਿੰਡ ਕੋਟਲਾ ਮੂਸਾ ਵਿਖੇ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਦੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਗਿੱਲ ਨੇ ਪਿੰਡ ਸੇਖਵਾਂ ’ਚ ਸਰਪੰਚ ਤੇ ‘ਆਪ’ ਆਗੂਆਂ ਨਾਲ ਘਰ-ਘਰ ਕੀਤਾ ਚੋਣ ਪ੍ਰਚਾਰ ਵਿਧਾਇਕ ਸ਼ੈਰੀ ਕਲਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।