18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅਫੀਮ ਸਮੇਤ ਵਿਅਕਤੀ ਕਾਬੂ

ਗੁਰਦਾਸਪੁਰ, 16 ਅਕਤੂਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਾਲਾ ਪੁਲਿਸ ਦੇ ਏ.

ਅਜੀਤ ਡੈਸਕ 17-10-2026
ਗੁਰਦਾਸਪੁਰ, 16 ਅਕਤੂਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਾਲਾ ਪੁਲਿਸ ਦੇ ਏ.ਐਸ.ਆਈ ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਨੇ 220 ਗਰਾਮ ਅਫੀਮ ਸਮੇਤ ਨਸ਼ਾ ਤਸਕਰ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਨਸ਼ਾ ਤਸਕਰ ਦੀ ਪਹਿਚਾਣ ਸੁਮਿਤ ਚੌਧਰੀ ਪੁੱਤਰ ਕਮਲ ਕੁਮਾਰ ਵਜੋਂ ਹੋਈ ਹੈ। ਸ਼ਾਲਾ ਪੁਲਿਸ ਨੇ ਵਿਅਕਤੀ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਕੁਲਵਿੰਦਰ ਸਿੰਘ ਕੁੱਕੂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।