ਲਗਾਤਾਰ ਦੂਜੇ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੋਰੀ
ਗੁਰਦਾਸਪੁਰ, 16 ਅਕਤੂਬਰ (ਚੱਕਰਾਜਾ)-ਗੁਰਦਾਸਪੁਰ ਦੇ ਆਲੇ ਦੁਆਲੇ ਇਲਾਕਿਆਂ ’ਚ ਚੋਰਾਂ ਦਾ ਕਹਿਰ ਵਧਦਾ ਜਾ ਰਿਹਾ ਹੈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਚੱਕ ਅਰਾਈਆਂ ਦੇ ਸਰਕਾਰੀ ਪ੍ਰਾਈਮਰੀ ਸਕੂਲ ਵਿਖੇ ਚੋਰਾਂ ਵਲੋਂ ਲਗਾਤਾਰ ਦੂਜੀ ਵਾਰ ਨਿਸ਼ਾਨਾ ਬਣਾਇਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਹੈਡ ਟੀਚਰ ਨੀਤੂ ਬਾਲਾ। ਤਸਵੀਰ: ਚੱਕਰਾਜਾ
17-10-2026