ਦੁਸਹਿਰੇ ਮੌਕੇ ਖੱਤਰੀ ਸਭਾ ਪਠਾਨਕੋਟ ਵਲੋਂ ਧਵਜਾਰੋਹਣ ਸਮਾਗਮ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ
ਪਠਾਨਕੋਟ, 20 ਅਕਤੂਬਰ (ਸੁਮਿਤ)-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਖੱਤਰੀ ਸਭਾ ਪਠਾਨਕੋਟ ਵਲੋਂ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ ਦੀ ਪ੍ਰਧਾਨਗੀ ਹੇਠ ਧਵਜਾਰੋਹਣ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਇੰਪਰੂਵਮੈਂਟ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ।
ਅਜੀਤ ਡੈਸਕ
21-10-2026