22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਟੈਕਨੀਕਲ ਸਰਵਿਸ ਯੂਨੀਅਨ ਪੱਛਮ ਬਟਾਲਾ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਅੱਜ ਬਟਾਲਾ ਵਿਖੇ ਸਾਂਝੀ ਤਾਲਮੇਲ ਕਮੇਟੀ ਵਲੋਂ 21-22 ਅਕਤੂਬਰ ਦੇ ਮਹਾਂਬੰਦ ਦੇ ਸੱਦੇ ’ਤੇ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ 2 ਦਿਨ ਦੀ ਮਾਸਿਕ ਛੁੱਟੀ ਭਰ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡਵੀਜ਼ਨ ਪ੍ਰਧਾਨ ਕੁਲਦੀਪ ਸਿੰਘ ਵਲੋਂ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਜਥੇਬੰਦੀ ਦੇ ਸੱਦੇ ’ਤੇ 2 ਦਿਨ ਮਹਾਂਬੰਦ ਵਿਚ ਸਾਥ ਦਿੱਤਾ।

ਅਜੀਤ ਡੈਸਕ 22-10-2026
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਅੱਜ ਬਟਾਲਾ ਵਿਖੇ ਸਾਂਝੀ ਤਾਲਮੇਲ ਕਮੇਟੀ ਵਲੋਂ 21-22 ਅਕਤੂਬਰ ਦੇ ਮਹਾਂਬੰਦ ਦੇ ਸੱਦੇ ’ਤੇ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ 2 ਦਿਨ ਦੀ ਮਾਸਿਕ ਛੁੱਟੀ ਭਰ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡਵੀਜ਼ਨ ਪ੍ਰਧਾਨ ਕੁਲਦੀਪ ਸਿੰਘ ਵਲੋਂ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਜਥੇਬੰਦੀ ਦੇ ਸੱਦੇ ’ਤੇ 2 ਦਿਨ ਮਹਾਂਬੰਦ ਵਿਚ ਸਾਥ ਦਿੱਤਾ। ਇਸ ਮੌਕੇ ਜਸਪਾਲ ਸਿੰਘ ਵਿੰਝਵਾਂ ਸਰਕਲ ਸਕੱਤਰ ਨੇ ਦੱਸਿਆ ਕਿ ਨਵੰਬਰ 2022 ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਲਾਗੂ ਕਰਨ ਵਿਚ ਟਾਲ-ਮਟੋਲ ਦੀ ਨੀਤੀ ਅਪਣਾਈ ਹੈ। ਇਸ ਮੌਕੇ ਉਨ੍ਹਾਂ ਵਲੋਂ ਜ਼ੋਰਦਾਰ ਮੰਗ ਉਠਾਈ ਕਿ 17 ਜੁਲਾਈ 2020, 15 ਜਨਵਰੀ 2015 ਦਾ ਪੱਤਰ ਰੱਦ ਕਰਨ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਪੈਂਡਿੰਗ ਡੀ.ਏ. ਜਾਰੀ ਕੀਤਾ ਜਾਵੇ। ਇਸ ਮੌਕੇ ਹਰਪਾਲ ਸਿੰਘ, ਪ੍ਰਭਜੋਤ ਸਿੰਘ, ਜਸਵੰਤ ਸਿੰਘ, ਬਲਰਾਜ ਸਿੰਘ, ਸਰਬਜੀਤ ਗੋਲਡੀ, ਸੁਰਜੀਤ ਸਿੰਘ, ਹਰਬਿੰਦਰ ਸਿੰਘ, ਜੁਗਰਾਜ ਸਿੰਘ, ਕਾਲੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪਿੰਡ ਬਾਗੋਵਾਂਣੀ ਦੇ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਮਾਲਕੀ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।