24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ ਢਾਂਡਾ ਵਿਖੇ ਗੁਰਮਤਿ ਸਮਾਗਮ ਕੱਲ੍ਹ

ਫਤਹਿਗੜ੍ਹ ਚੂੜੀਆਂ, 23 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਫਤਹਿਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਢਾਂਡਾ ਵਿਖੇ ਸਾਲਾਨਾ ਗੁਰਮਤਿ ਸਮਾਗਮ ਕੱਲ੍ਹ 25 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਕਥਾਵਾਚਕ ਭਾਈ ਸਰਬਜੀਤ ਸਿੰਘ ਢੋਟੀਆਂ, ਢਾਡੀ ਭਾਈ ਸਤਨਾਮ ਸਿੰਘ ਲਾਲੂ ਘੁੰਮਣ, ਭਾਈ ਮਨਿੰਦਰ ਸਿੰਘ ਫਤਹਿਗੜ੍ਹ ਚੂੜੀਆਂ, ਗ੍ਰੰਥੀ ਭਾਈ ਬਲਵਿੰਦਰ ਸਿੰਘ ਗੁਰਦੁਆਰਾ ਗੁਰੂ ਨਾਨਕ ਦਰਬਾਰ ਢਾਂਡਾ ਆਦਿ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਸੰਗਤਾਂ ਦੇ ਸਨਮੁੱਖ ਹਾਜ਼ਰੀ ਲਵਾਉਣਗੇ।

ਅਜੀਤ ਡੈਸਕ 24-10-2026

ਪਿਛਲੀ ਖ਼ਬਰ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਕੇ ਗੰਨੇ ਦੀ ਫ਼ਸਲ ਦਾ ਕੀਤਾ ਭਾਰੀ ਨੁਕਸਾਨ *4 ਕਨਾਲਾਂ ਕਮਾਦ ਸੜ ਕੇ ਸੁਆਹ ਅਗਲੀ ਖ਼ਬਰ ਨਵੀ ਲਾਲੀਆ ਵਲੋਂ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ 5 ਲੱਖ ਦੀ ਮਾਲੀ ਮਦਦ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।