25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਤਾਰਾਗੜ੍ਹ, 24 ਅਕਤੂਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਕਸਬਾ ਤਾਰਾਗੜ੍ਹ ਪੁਰਾਣਾ ਵਿਖੇ ਡਾ: ਕੇ. ਡੀ ਪਠਾਨਕੋਟ ਵਲੋਂ ਮੁਫਤ ਜਾਂਚ ਕੈਂਪ ਲਗਾਇਆ ਗਿਆ l ਜਿਸ ਵਿਚ ਇਲਾਕੇ ਦੇ ਲਗਪਗ 300 ਮਰੀਜ਼ਾਂ ਦੀ ਡਾਕਟਰਾਂ ਦੀ ਟੀਮ ਵਲੋਂ ਮੁਫਤ ਜਾਂਚ ਕੀਤੀ ਅਤੇ ਦਵਾਈ ਦਿੱਤੀ ਗਈ l ਡਾਕਟਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਹਸਪਤਾਲ ਵਿਚ ਲੇਟੈਸਟ ਤਕਨਾਲੋਜੀ ਨਾਲ ਅੱਖਾਂ ਦਾ ਇਲਾਜ ਕੀਤਾ ਜਾਂਦਾ ਹੈ, ਜਿਸ ਵਿਚ ਅੱਖਾਂ ਦੀ ਹਰ ਤਰ੍ਹਾਂ ਦੀ ਬਿਮਾਰੀ ਜਿਵੇਂ ਕਾਲਾ ਮੋਤੀਆ, ਸਫੈਦ ਮੋਤੀਆ ਅਤੇ ਪਰਦੇ ਆਦਿ ਦੀ ਜਾਂਚ ਅਤੇ ਇਲਾਜ ਕੀਤਾ ਜਾਂਦਾ ਹੈ।

ਅਜੀਤ ਡੈਸਕ 25-10-2026
ਤਾਰਾਗੜ੍ਹ, 24 ਅਕਤੂਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਕਸਬਾ ਤਾਰਾਗੜ੍ਹ ਪੁਰਾਣਾ ਵਿਖੇ ਡਾ: ਕੇ.ਡੀ ਪਠਾਨਕੋਟ ਵਲੋਂ ਮੁਫਤ ਜਾਂਚ ਕੈਂਪ ਲਗਾਇਆ ਗਿਆ l ਜਿਸ ਵਿਚ ਇਲਾਕੇ ਦੇ ਲਗਪਗ 300 ਮਰੀਜ਼ਾਂ ਦੀ ਡਾਕਟਰਾਂ ਦੀ ਟੀਮ ਵਲੋਂ ਮੁਫਤ ਜਾਂਚ ਕੀਤੀ ਅਤੇ ਦਵਾਈ ਦਿੱਤੀ ਗਈ l ਡਾਕਟਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਹਸਪਤਾਲ ਵਿਚ ਲੇਟੈਸਟ ਤਕਨਾਲੋਜੀ ਨਾਲ ਅੱਖਾਂ ਦਾ ਇਲਾਜ ਕੀਤਾ ਜਾਂਦਾ ਹੈ, ਜਿਸ ਵਿਚ ਅੱਖਾਂ ਦੀ ਹਰ ਤਰ੍ਹਾਂ ਦੀ ਬਿਮਾਰੀ ਜਿਵੇਂ ਕਾਲਾ ਮੋਤੀਆ, ਸਫੈਦ ਮੋਤੀਆ ਅਤੇ ਪਰਦੇ ਆਦਿ ਦੀ ਜਾਂਚ ਅਤੇ ਇਲਾਜ ਕੀਤਾ ਜਾਂਦਾ ਹੈ। ਇਸ ਕੈਂਪ ਵਿਚ ਤਾਰਾਗੜ ਪੰਚਾਇਤ, ਸਰਪੰਚ ਰੋਜੀ ਸੈਣੀ ਅਤੇ ਪੰਚਾਇਤ ਮੈਂਬਰ ਠਾਕੁਰ ਬੰਦਨਾ, ਰਿਤੂ ਸੈਣੀ ਕਾਕਾ ਪ੍ਰਧਾਨ ਨੇ ਪੂਰਾ ਸਹਿਯੋਗ ਕੀਤਾ । ਇਸ ਮੌਕੇ ਰਾਜੇਸ਼ ਕੁਮਾਰ ਕੁੱਦਾ ਦਾ ਵਿਸ਼ੇਸ਼ ਤੌਰ ’ਤੇ ਯੋਗਦਾਨ ਰਿਹਾ।
ਪਿਛਲੀ ਖ਼ਬਰ ਭਾਰਤੀ ਫੌਜ ਦੇ ਸੇਵਾ ਮੁਕਤ ਅਧਿਕਾਰੀਆਂ ਨੇ ਸਕੂਲ ਵਿਚ ਲਗਾਇਆ ਗਾਈਡੈਂਸ ਸੈਮੀਨਾਰ ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਵਿਦਿਆਰਥਣਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।