ਅੱਜ ਲੱਗੇਗਾ ਮੁਫ਼ਤ ਅੱਖਾਂ ਦਾ ਮੈਡੀਕਲ ਕੈਂਪ-ਰਵੀ ਸਿੰਘ
ਨਰੋਟ ਜੈਮਲ ਸਿੰਘ, 24 ਅਕਤੂਬਰ (ਸ਼ਸ਼ੀ ਕੁਮਾਰ)-ਸਰਹੱਦੀ ਲੋਕ ਸੇਵਾ ਕਮੇਟੀ ਵਲੋਂ ਬਲਾਕ ਪ੍ਰਧਾਨ ਰਵੀ ਸਿੰਘ ਦੀ ਪ੍ਰਧਾਨਗੀ ਹੇਠ 25 ਅਕਤੂਬਰ ਨੂੰ ਮੁਫ਼ਤ ਅੱਖਾਂ ਦਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਡੀ.
ਸਰਹੱਦੀ ਲੋਕ ਸੇਵਾ ਕਮੇਟੀ ਦੇ ਬਲਾਕ ਪ੍ਰਧਾਨ ਰਵੀ ਸਿੰਘ।
25-10-2026