ਜੰਗਲਾਤ ਕਾਮਿਆਂ ਦੀਆਂ ਮੰਗਾਂ ਅਣਡਿੱਠੀਆਂ ਕਰਨ ’ਤੇ ਭੜਕੀ ਯੂਨੀਅਨ 4 ਨਵੰਬਰ ਨੂੰ ਪਰਿਵਾਰਾਂ ਸਮੇਤ ਦਿੱਤਾ ਜਾਵੇਗਾ ਧਰਨਾ
ਪਠਾਨਕੋਟ, 25 ਅਕਤੂਬਰ (ਸੁਮਿਤ)-ਜੰਗਲਾਤ ਵਿਭਾਗ ਦੇ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਜੰਗਲਾਤ ਵਰਕਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਸੀ.
ਅਜੀਤ ਡੈਸਕ
26-10-2026