27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਡਾ. ਕੇ.ਜੇ. ਸਿੰਘ ਕੱਲ੍ਹ ਸੰਭਾਲਣਗੇ ਸੀਨੀਅਰ ਵਾਇਸ ਚੇਅਰਮੈਨ ਪੇਡਾ ਦਾ ਅਹੁਦਾ

ਬਟਾਲਾ, 26 ਅਕਤੂਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਮਲਜੀਤ ਸਿੰਘ ਕੇ.

ਡਾ. ਕਮਲਜੀਤ ਸਿੰਘ ਕੇ.ਜੇ. 27-10-2026
ਬਟਾਲਾ, 26 ਅਕਤੂਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਮਲਜੀਤ ਸਿੰਘ ਕੇ.ਜੇ. 28 ਅਕਤੂਬਰ ਨੂੰ ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਣਗੇ। ਇਸ ਸਬੰਧੀ ਡਾ. ਕੇ.ਜੇ. ਸਿੰਘ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਦੇ ਪਿਆਰ, ਸਹਿਯੋਗ ਤੇ ਅਸੀਸਾਂ ਸਦਕਾ ਜੋ ਪਾਰਟੀ ਹਾਈਕਮਾਂਡ ਵਲੋਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ 28 ਅਕਤੂਬਰ ਨੂੰ ਸਵੇਰੇ 11:30 ਵਜੇ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੇ ਦਫ਼ਤਰ ਚੰਡੀਗੜ੍ਹ ਵਿਖੇ ਅਹੁਦਾ ਸੰਭਾਲਣਗੇ। ਉਨ੍ਹਾਂ ਹਲਕੇ ਦੇ ਸਮੂਹ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ, ਬਲਾਕ ਪ੍ਰਧਾਨਾਂ, ਵਿੰਗਾਂ ਦੇ ਅਹੁਦੇਦਾਰਾਂ, ਚੇਅਰਮੈਨਾਂ ਤੇ ਪਾਰਟੀ ਦੀ ਰੀੜ ਦੀ ਹੱਡੀ ਵਲੰਟੀਅਰ ਵਰਕਰ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ 28 ਅਕਤੂਬਰ ਨੂੰ ਸਵੇਰੇ 7:00 ਵਜੇ ਲਾਇਟਾਂ ਵਾਲੇ ਚੌਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵੱਡੇ ਕਾਫਲੇ ਦੇ ਰੂਪ ਇਕੱਤਰ ਹੋ ਕੇ ਚੰਡੀਗੜ੍ਹ ਰਵਾਨਾ ਹੋਵਾਂਗੇ ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਕਾਰਪੋਰੇਟ ਨੀਤੀ ਨੇ ਬਦਲਿਆ ਅਕਾਲੀ ਦਲ ਦਾ ਪੰਥਕ ਸਰੂਪ -ਭਾਈ ਕਰਨੈਲ ਸਿੰਘ ਪੀਰ ਮੁਹੰਮਦ ਅਗਲੀ ਖ਼ਬਰ ਸਟੱਡੀ ਤੇ ਸਪਾਊਸ ਵੀਜ਼ੇ ’ਤੇ ਕੈਨੇਡਾ ਜਾਣ ਦੇ ਚਾਹਵਾਨਾਂ ਲਈ ‘ਗੈਵੀ ਕਲੇਰ’ ਲੈ ਕੇ ਆਏ ਸੁਨਹਿਰੀ ਮੌਕਾ ਬਾਰ੍ਹਵੀਂ ਪਾਸ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।