ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
ਪਠਾਨਕੋਟ, 27 ਅਕਤੂਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਵੇਰੇ ਨਿਤਨੇਮ ਦੀਆਂ ਬਾਣੀਆਂ ਦੇ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਅਜੀਤ ਡੈਸਕ
28-10-2026