29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਿੰਡਰਗਾਰਟਨ ਸਕੂਲ ਕਾਲਾ ਅਫਗਾਨਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਧਾਰਮਿਕ ਸਥਾਨਾਂ ਲਈ ਰਵਾਨਾ

ਫ਼ਤਹਿਗੜ੍ਹ ਚੂੜੀਆਂ, 28 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਸ਼੍ਰੀ ਗੁਰੂ ਨਾਨਕ ਕਿੰਡਰਗਾਰਟਨ ਸਕੂਲ ਕਾਲਾ ਅਫਗਾਨਾਂ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰਿਆ ਲਈ ਰਵਾਨਾ ਹੋਇਆ। ਇਸ ਮੌਕੇ ਨਰਿੰਦਰ ਸਿੰਘ ਖਾਲਸਾ, ਸੁਸਾਇਟੀ ਦੇ ਪ੍ਰਧਾਨ ਮੈਡਮ ਬਲਬੀਰ ਕੌਰ ਰੰਧਾਵਾ, ਪ੍ਰਿੰਸੀ ਪ੍ਰਗਟ ਸਿੰਘ ਬਾਜਵਾ ਤੇ ਕੋਆਰਡੀਨੇਟਰ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਗੁਰਦੁਆਰਾ ਜੋਤੀ ਸਰੂਪ, ਗੁਰਦੁਆਰਾ ਠੰਢਾ ਬੁਰਜ, ਜੰਗ-ਏ-ਆਜ਼ਾਦੀ ਅਜਾਇਬ ਘਰ ਕਰਤਾਰਪੁਰ, ਗੁਰਦੁਆਰਾ ਸ਼੍ਰੀ ਬਾਬਾ ਬਕਾਲਾ ਸਾਹਿਬ ਆਦਿ ਗੁਰਧਾਮਾਂ ਦੇ ਦਰਸ਼ਨ ਕੀਤੇ ਗਏ।

ਅਜੀਤ ਡੈਸਕ 29-10-2026
ਫ਼ਤਹਿਗੜ੍ਹ ਚੂੜੀਆਂ, 28 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਸ਼੍ਰੀ ਗੁਰੂ ਨਾਨਕ ਕਿੰਡਰਗਾਰਟਨ ਸਕੂਲ ਕਾਲਾ ਅਫਗਾਨਾਂ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰਿਆ ਲਈ ਰਵਾਨਾ ਹੋਇਆ। ਇਸ ਮੌਕੇ ਨਰਿੰਦਰ ਸਿੰਘ ਖਾਲਸਾ, ਸੁਸਾਇਟੀ ਦੇ ਪ੍ਰਧਾਨ ਮੈਡਮ ਬਲਬੀਰ ਕੌਰ ਰੰਧਾਵਾ, ਪ੍ਰਿੰਸੀ ਪ੍ਰਗਟ ਸਿੰਘ ਬਾਜਵਾ ਤੇ ਕੋਆਰਡੀਨੇਟਰ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਗੁਰਦੁਆਰਾ ਜੋਤੀ ਸਰੂਪ, ਗੁਰਦੁਆਰਾ ਠੰਢਾ ਬੁਰਜ, ਜੰਗ-ਏ-ਆਜ਼ਾਦੀ ਅਜਾਇਬ ਘਰ ਕਰਤਾਰਪੁਰ, ਗੁਰਦੁਆਰਾ ਸ਼੍ਰੀ ਬਾਬਾ ਬਕਾਲਾ ਸਾਹਿਬ ਆਦਿ ਗੁਰਧਾਮਾਂ ਦੇ ਦਰਸ਼ਨ ਕੀਤੇ ਗਏ। ਇਸ ਮੌਕੇ ਵੱਖ-ਵੱਖ ਗੁਰਦੁਆਰਿਆਂ ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੇ ਧਾਰਮਿਕ ਸੱਭਿਆਚਾਰ ਨੂੰ ਸੰਭਾਲਣ ਦੀ ਜਰੂਰਤ ਹੈ। ਇਸ ਮੌਕੇ ਬਲਜੀਤ ਕੌਰ, ਪਰਮਜੀਤ ਕੌਰ, ਬਲਬੀਰ ਕੌਰ ਕਾਲਾ ਅਫਗਾਨਾ, ਸਿਮਰਜੀਤ ਕੌਰ, ਹਰਮਨਜੋਤ ਕੌਰ, ਜਸਪ੍ਰੀਤ ਕੌਰ, ਰਿਪੀ, ਸੁਮਨ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਅਗਲੀ ਖ਼ਬਰ ਕੋਟਲੀ ਭਾਨ ਸਿੰਘ ਵਿਖੇ ਪਾਰਟੀ ਦੀ 31 ਮੈਂਬਰੀ ਕਮੇਟੀ ਬਣਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।