ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਖੇਡ ਗਰਾਊਂਡ ਦਾ ਕੀਤਾ ਉਦਘਾਟਨ
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਖੇਡ ਗਰਾਉਂਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਨੂੰ ਕਿੱਟਾਂ ਵੀ ਵੰਡੀਆਂ ਗਈਆਂ।
ਵਿਧਾਇਕ ਸ਼ੈਰੀ ਕਲਸੀ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਖੇਡ ਗਰਾਊਂਡ ਦਾ ਉਦਘਾਟਨ ਕਰਨ ਉਪਰੰਤ। ਅਜੀਤ ਤਸਵੀਰ
01-11-2026