02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੀਨੀਅਰ ਕਾਂਗਰਸ ਆਗੂ ਕੁਲਵਿੰਦਰ ਸਿੰਘ ਲਾਡੀ ਨੂੰ ਸਦਮਾ - ਭਰਾ ਦਾ ਦਿਹਾਂਤ

ਧਾਰੀਵਾਲ, 1 ਨਵੰਬਰ (ਸਵਰਨ ਸਿੰਘ)- ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਲਾਡੀ ਪਿੰਡ ਆਲੋਵਾਲ ਦੇ ਭਰਾ ਜਸਵਿੰਦਰ ਸਿੰਘ ਬਿੱਟੂ ਦੀ ਅਚਾਨਕ ਮੌਤ ’ਤੇ ਉਨ੍ਹਾਂ ਨੂੰ ਗਹਿਰਾ ਦੁੱਖ ਪਹੁੰਚਿਆ ਹੈ। ਜਸਵਿੰਦਰ ਸਿੰਘ ਬਿੱਟੂ ਦੇ ਅਚਾਨਕ ਵਿਛੋੜੇ ਨਾਲ ਸਮੁੱਚੇ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਜਸਵਿੰਦਰ ਸਿੰਘ ਬਿੱਟੂ 02-11-2026
ਧਾਰੀਵਾਲ, 1 ਨਵੰਬਰ (ਸਵਰਨ ਸਿੰਘ)- ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਲਾਡੀ ਪਿੰਡ ਆਲੋਵਾਲ ਦੇ ਭਰਾ ਜਸਵਿੰਦਰ ਸਿੰਘ ਬਿੱਟੂ ਦੀ ਅਚਾਨਕ ਮੌਤ ’ਤੇ ਉਨ੍ਹਾਂ ਨੂੰ ਗਹਿਰਾ ਦੁੱਖ ਪਹੁੰਚਿਆ ਹੈ। ਜਸਵਿੰਦਰ ਸਿੰਘ ਬਿੱਟੂ ਦੇ ਅਚਾਨਕ ਵਿਛੋੜੇ ਨਾਲ ਸਮੁੱਚੇ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੁੱਖ ਦੀ ਘੜੀ ਵਿਚ ਇਲਾਕੇ ਦੀਆਂ ਸ਼ਖ਼ਸੀਅਤਾਂ, ਧਾਰਮਿਕ, ਸਮਾਜਿਕ ਅਤੇ ਸਿਆਸੀ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪਿੰਡ ਆਲੋਵਾਲ ’ਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਗਿੱਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ, ਖੇਤ ’ਚ ਲੱਗੀ ਅੱਗ ਮੌਕੇ ’ਤੇ ਬੁਝਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।