ਸਾਲਾਨਾ ਭੰਡਾਰਾ ਕਰਵਾਇਆ
ਧਾਰੀਵਾਲ, 1 ਨਵੰਬਰ (ਸਵਰਨ ਸਿੰਘ)- ਪਿੰਡ ਰਣੀਆਂ ਵਿਖੇ ਬਾਬਾ ਲੱਖਦਾਤਾ ਦਾ ਸਾਲਾਨਾ ਭੰਡਾਰਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਅਵਤਾਰ ਸਿੰਘ, ਜਤਿੰਦਰ ਸਿੰਘ ਸੇਠੀ, ਜਤਿੰਦਰ ਸਿੰਘ ਰਿੰਕੂ, ਅਰਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ’ਚ ਸ਼ਰਧਾਲੂ ਹਾਜ਼ਰ ਸਨ।
ਅਜੀਤ ਡੈਸਕ
02-11-2026