02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੀਟਿੰਗ

ਤਾਰਾਗੜ੍ਹ, 1 ਨਵੰਬਰ (ਸੋਹਨ ਲਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਪਠਾਨਕੋਟ ਦੇ ਆਗੂਆਂ ਦੀ ਮੀਟਿੰਗ ਪਿੰਡ ਮਾਜਰਾ ਸਕੱਤਰ ਬਲਵਿੰਦਰ ਸਿੰਘ ਤੇ ਗ੍ਰਹਿ ਵਿਖੇ ਹੋਈ ਮੀਟਿੰਗ ਵਿਚ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ l ਇਸ ਮੌਕੇ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਨੂੰ ਸਫਲ ਬਣਾਉਣ ਲਈ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਡੀ ਪੱਧਰ ’ਤੇ ਤਿਆਰੀਆਂ ਕਰਨ ਦੀ ਲੋੜ ਹੈ। ਆਗੂਆਂ ਕਿਹਾ ਜ਼ਿਲ੍ਹੇ ਦੇ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਮੋਰਚੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਟਰੈਕਟਰ ਟਰਾਲੀਆਂ ਤਿਆਰ ਕੀਤੀਆਂ ਜਾਣ ਤੇ ਪਿੰਡ ਪੱਧਰ ’ਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇ।

ਅਜੀਤ ਡੈਸਕ 02-11-2026
ਤਾਰਾਗੜ੍ਹ, 1 ਨਵੰਬਰ (ਸੋਹਨ ਲਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਪਠਾਨਕੋਟ ਦੇ ਆਗੂਆਂ ਦੀ ਮੀਟਿੰਗ ਪਿੰਡ ਮਾਜਰਾ ਸਕੱਤਰ ਬਲਵਿੰਦਰ ਸਿੰਘ ਤੇ ਗ੍ਰਹਿ ਵਿਖੇ ਹੋਈ ਮੀਟਿੰਗ ਵਿਚ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ l ਇਸ ਮੌਕੇ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਨੂੰ ਸਫਲ ਬਣਾਉਣ ਲਈ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਡੀ ਪੱਧਰ ’ਤੇ ਤਿਆਰੀਆਂ ਕਰਨ ਦੀ ਲੋੜ ਹੈ। ਆਗੂਆਂ ਕਿਹਾ ਜ਼ਿਲ੍ਹੇ ਦੇ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਮੋਰਚੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਟਰੈਕਟਰ ਟਰਾਲੀਆਂ ਤਿਆਰ ਕੀਤੀਆਂ ਜਾਣ ਤੇ ਪਿੰਡ ਪੱਧਰ ’ਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇ। ਇਸ ਮੌਕੇ ਬਲਕਾਰ ਸਿੰਘ, ਗਗਨਦੀਪ ਸਿੰਘ, ਭੁਪਿੰਦਰ ਸਿੰਘ, ਬਲਕਾਰ ਚੰਦ, ਰਵਿੰਦਰ ਸਿੰਘ, ਪ੍ਰਭਜੋਤ ਸਿੰਘ, ਰਣਜੀਤ ਸਿੰਘ, ਜਗਤਜੀਤ ਸਿੰਘ ਤੇ ਰਵੀ ਸੈਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਗੁਰੂ ਤੀਜੀ ਵਾਰ ਬਣੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਗਲੀ ਖ਼ਬਰ ਆਰੀਆ ਮਹਿਲਾ ਮਹਾਂਵਿਦਿਆਲਿਆ ਵਿਖੇ ਕਰਵਾਇਆ ਹਵਨਯੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।