02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਖੱਤਰੀ ਸਭਾ ਪਠਾਨਕੋਟ ਵਲੋਂ 210ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ

ਪਠਾਨਕੋਟ, 1 ਨਵੰਬਰ (ਸੁਮਿਤ) -ਖੱਤਰੀ ਸਭਾ ਪਠਾਨਕੋਟ ਵਲੋਂ 210ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਸਭਾ ਦੇ ਸਰਪ੍ਰਸਤ ਸਤੀਸ਼ ਮਹਿੰਦਰੂ ਤੇ ਉੱਘੇ ਕਾਰੋਬਾਰੀ ਨਰੇਸ਼ ਭੰਡਾਰੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ।

ਅਜੀਤ ਡੈਸਕ 02-11-2026
ਪਠਾਨਕੋਟ, 1 ਨਵੰਬਰ (ਸੁਮਿਤ) -ਖੱਤਰੀ ਸਭਾ ਪਠਾਨਕੋਟ ਵਲੋਂ 210ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਸਭਾ ਦੇ ਸਰਪ੍ਰਸਤ ਸਤੀਸ਼ ਮਹਿੰਦਰੂ ਤੇ ਉੱਘੇ ਕਾਰੋਬਾਰੀ ਨਰੇਸ਼ ਭੰਡਾਰੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ । ਇਸ ਦੇ ਨਾਲ ਹੀ ਸਭਾ ਵਲੋਂ ਇਕ ਹੋਰ ਲੋੜਵੰਦ ਪਰਿਵਾਰ ਨੂੰ ਗੋਦ ਲੈ ਕੇ ਉਸ ਦੀ ਸਹਾਇਤਾ ਕਰਨ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਆਸ਼ੀਸ਼, ਰਾਮਪਾਲ ਭੰਡਾਰੀ, ਅਤੁੱਲ ਨੱਯਰ, ਐਨ.ਪੀ. ਧਵਨ, ਸੰਜੀਵ ਘਈ ਸਮੇਤ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ ।
ਪਿਛਲੀ ਖ਼ਬਰ ਪਠਾਨਕੋਟ-ਜਲੰਧਰ ਹਾਈਵੇ ’ਤੇ ਦਰਦਨਾਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਸੜਕ ਕਿਨਾਰੇ ਲੱਗੇ ਦਰੱਖਤਾਂ ਦੀ ਛਟਾਈ ਨਾ ਹੋਣ ਕਾਰਨ ਨਿੱਤ ਵਾਪਰ ਰਹੇ ਹਾਦਸੇ- ਲਾਧੂਪੁਰ/ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।