03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਾਂ ਵੈਸ਼ਨੋ ਦੇਵੀ ਕਲੱਬ ਭਰਿਆਲ ਲਾਹੜੀ ਨੇ ਜਾਗਰਣ ਕਰਵਾਇਆ

ਤਾਰਾਗੜ੍ਹ, 2 ਨਵੰਬਰ (ਸੋਹਨ ਲਾਲ)- ਮਾਂ ਵੈਸ਼ਨੋ ਦੇਵੀ ਕਲੱਬ ਭਰਿਆਲ ਲਾਹੜੀ ਵਲੋਂ ਜਾਗਰਨ ਵਿਚ ਕਰਵਾਇਆ ਗਿਆ । ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਮੁੱਖ ਮਹਿਮਾਨ ਵਜੋਂ ਪੁੱਜੇ, ਜਿਨ੍ਹਾਂ ਨੇ ਮਾਂ ਭਗਵਤੀ ਦੇ ਚਰਨਾਂ ਵਿਚ ਹਾਜ਼ਰੀ ਭਰ ਕੇ ਆਸ਼ੀਰਵਾਦ ਲਿਆ ।

ਅਜੀਤ ਡੈਸਕ 03-11-2026
ਤਾਰਾਗੜ੍ਹ, 2 ਨਵੰਬਰ (ਸੋਹਨ ਲਾਲ)- ਮਾਂ ਵੈਸ਼ਨੋ ਦੇਵੀ ਕਲੱਬ ਭਰਿਆਲ ਲਾਹੜੀ ਵਲੋਂ ਜਾਗਰਨ ਵਿਚ ਕਰਵਾਇਆ ਗਿਆ । ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਮੁੱਖ ਮਹਿਮਾਨ ਵਜੋਂ ਪੁੱਜੇ, ਜਿਨ੍ਹਾਂ ਨੇ ਮਾਂ ਭਗਵਤੀ ਦੇ ਚਰਨਾਂ ਵਿਚ ਹਾਜ਼ਰੀ ਭਰ ਕੇ ਆਸ਼ੀਰਵਾਦ ਲਿਆ । ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਇਸ ਜਾਗਰਨ ਨਾਲ ਲੋਕਾਂ ਵਿਚ ਸ਼ਰਧਾ ਤੇ ਵਿਸ਼ਵਾਸ ਹੋਰ ਮਜ਼ਬੂਤ ਹੁੰਦਾ ਹੈ। ਜਾਗਰਨ ਦੌਰਾਨ ਭਜਨ ਗਾਇਕ ਨੇ ਭਜਨਾਂ ਨਾਲ ਸੰਗਤ ਦਾ ਮਨ ਮੋਹ ਲਿਆ ਗਿਆ। ਸਮਾਗਮ ਦੀ ਸਮਾਪਤੀ ਤੇ ਪ੍ਰਧਾਨ ਜੋਗਿੰਦਰ ਪਾਲ ਨੇ ਸਾਰੇ ਸੇਵਾਦਾਰਾਂ ਤੇ ਸੰਗਤ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਮਾਰ , ਖੰਡ ਤੋਂ ਬਾਅਦ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਅਸਮਾਨੇ ਚੜੀਆਂ ਅਗਲੀ ਖ਼ਬਰ ’ਦ ਇੰਡੀਅਨ ਹੈਰੀਟੇਜ ਸਕੂਲ ਵਿਚ ਪੇਰੈਂਟਸ ਡੇਅ ਅਤੇ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।