06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਫੈਂਸਿੰਗ ’ਚ ਰਾਸ਼ਟਰੀ ਪੱਧਰ ’ਤੇ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਦੀ ਹੋਈ ਚੋਣ

ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸੇਖੂਪੁਰ ਦੇ ਹੋਣਹਾਰ ਵਿਦਿਆਰਥੀ ਪ੍ਰਤੀਕ ਸ਼ਰਮਾ ਦੀ ਫੈਂਸਿੰਗ (ਤਲਵਾਰਬਾਜ਼ੀ) ’ਚ 37 ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ’ਚ ਚੋਣ ਹੋਈ ਹੈ। ਪਟਿਆਲਾ ਵਿਖੇ ਕਰਵਾਈ ਗਈ ਸਟੇਟ ਪੱਧਰੀ ਚੈਂਪੀਅਨਸ਼ਿਪ ’ਚ ਪ੍ਰਤੀਕ ਸ਼ਰਮਾ ਵਲੋਂ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਅਕਤੀਗਤ ਬਰਾਊਂਜ਼ ਮੈਡਲ ਹਾਸਲ ਕੀਤਾ ਤੇ ਦਸੰਬਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਣ ਵਾਲੀ ਨੈਸ਼ਨਲ ’ਚ ਆਪਣਾ ਸਥਾਨ ਪੱਕਾ ਕੀਤਾ।

ਫੈਂਸਿੰਗ ਵਿਚ ਕਾਂਸੀ ਦਾ ਤਗਮਾ ਹਾਸਲ ਕਰਨ ਵਾਲਾ ਖਿਡਾਰੀ ਪ੍ਰਤੀਕ ਸ਼ਰਮਾ। ਅਜੀਤ ਤਸਵੀਰ 05-11-2026
ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸੇਖੂਪੁਰ ਦੇ ਹੋਣਹਾਰ ਵਿਦਿਆਰਥੀ ਪ੍ਰਤੀਕ ਸ਼ਰਮਾ ਦੀ ਫੈਂਸਿੰਗ (ਤਲਵਾਰਬਾਜ਼ੀ) ’ਚ 37 ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ’ਚ ਚੋਣ ਹੋਈ ਹੈ। ਪਟਿਆਲਾ ਵਿਖੇ ਕਰਵਾਈ ਗਈ ਸਟੇਟ ਪੱਧਰੀ ਚੈਂਪੀਅਨਸ਼ਿਪ ’ਚ ਪ੍ਰਤੀਕ ਸ਼ਰਮਾ ਵਲੋਂ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਅਕਤੀਗਤ ਬਰਾਊਂਜ਼ ਮੈਡਲ ਹਾਸਲ ਕੀਤਾ ਤੇ ਦਸੰਬਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਣ ਵਾਲੀ ਨੈਸ਼ਨਲ ’ਚ ਆਪਣਾ ਸਥਾਨ ਪੱਕਾ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਰਣਦੀਪ ਕੁਮਾਰ, ਪ੍ਰਿੰਸੀਪਲ ਮੈਡਮ ਮਨੀਸ਼ਾ ਨੇ ਵਿਦਿਆਰਥੀ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ- ਕਾਮਰੇਡ ਅਮਰਜੀਤ ਸਿੰਘ ਸੈਣੀ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।