06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

2027 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣੇਗੀ : ਬਲਾਕ ਪ੍ਰਧਾਨ ਸਿੰਕਦਰ ਸਿੰਘ

ਊਧਨਵਾਲ, 5 ਨਵੰਬਰ (ਪਰਗਟ ਸਿੰਘ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਆਪਣੇ ਕੀਤੇ ਕੰਮਾਂ ਦੇ ਅਧਾਰਿਤ ਦੁਬਾਰਾ ਬਣਨ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਿੰਕਦਰ ਸਿੰਘ ਕਰਨਾਮਾ ਨੇ ਕਰਦਿਆਂ ਦੱਸਿਆ ਆਜ਼ਾਦੀ ਤੋਂ ਬਾਅਦ ਵਿਚ ਜੇ ਕਿਸੇ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਕੰਮ ਕਰਵਾਏ ਹਨ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕੀਤੇ ਹਨ।

ਅਜੀਤ ਡੈਸਕ 06-11-2026
ਊਧਨਵਾਲ, 5 ਨਵੰਬਰ (ਪਰਗਟ ਸਿੰਘ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਆਪਣੇ ਕੀਤੇ ਕੰਮਾਂ ਦੇ ਅਧਾਰਿਤ ਦੁਬਾਰਾ ਬਣਨ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਿੰਕਦਰ ਸਿੰਘ ਕਰਨਾਮਾ ਨੇ ਕਰਦਿਆਂ ਦੱਸਿਆ ਆਜ਼ਾਦੀ ਤੋਂ ਬਾਅਦ ਵਿਚ ਜੇ ਕਿਸੇ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਕੰਮ ਕਰਵਾਏ ਹਨ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕੀਤੇ ਹਨ। ਉਹਨਾਂ ਆਖਿਆ ਕਿ ਜਿਹੜੀਆਂ ਗਾਰੰਟੀਆਂ ਸਰਕਾਰ ਬਣਨ ਤੋਂ ਪਹਿਲਾਂ ਦਿੱਤੀਆਂ ਸਨ ਉਹ ਹੁਣ ਸਭ ਪੂਰੀਆਂ ਕਰ ਦਿੱਤੀਆਂ ਹ ਨ।
ਪਿਛਲੀ ਖ਼ਬਰ ਪਿੰਡ ਜੌੜਾ ਛੱਤਰਾਂ ਦੇ ਸ਼ਮਸ਼ਾਨਘਾਟ ਤੇ ਖੇਡ ਸਟੇਡੀਅਮ ’ਚ ਸੀ.ਸੀ.ਟੀ.ਵੀ. ਕੈਮਰੇ ਤੇ ਲਾਈਟਾਂ ਲਗਾਈਆਂ ਅਗਲੀ ਖ਼ਬਰ ਵਿਦਿਆਰਥੀਆਂ ਨੇ ਬਾਬਾ ਨਾਮਦੇਵ ਯੂਨਿਵਰਸਿਟੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।