06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਯੂਥ ਅਕਾਲੀ ਦਲ ਦੀ ਨਵੀਂ ਨਿਯੁਕਤੀ ’ਤੇ ਅਕਾਲੀ ਦਲ ’ਚ ਭਾਰੀ ਉਤਸ਼ਾਹ : ਨਰੇਸ਼ ਮਹਾਜਨ

ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਬਟਾਲਾ ਹਲਕੇ ਤੋਂ ਯੂਥ ਵਰਕਰਾਂ ’ਤੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਹਲਕੇ ਵਿਚ ਪਾਰਟੀ ਗਤੀਵਿਧੀਆਂ ਵਧਦੀਆਂ ਦਿਖਾਈ ਦੇ ਰਹੀਆਂ ਹਨ ਜਿਸ ਵਿਚ ਹਲਕਾ ਇੰਚਾਰਜ ਸ਼੍ਰੀ ਨਰੇਸ਼ ਮਹਾਰਾਜ ਵਲੋਂ ਅਕਾਲੀ ਦਲ ਨੂੰ ਹੋਰ ਮਜ਼ਬੂਤ, ਸੰਗਠਿਤ ਤੇ ਜ਼ਮੀਨੀ ਪੱਧਰ ’ਤੇ ਹੋਰ ਤਾਕਤਵਰ ਬਣਾਉਣ ਲਈ ਪਾਰਟੀ ਦੇ ਅਹੁਦੇਦਾਰਾਂ ਦੀ ਨਿਯੁਕਤੀ ’ਤੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਨਵੇਂ ਬਣਾਏ ਅਹੁਦੇਦਾਰਾਂ ’ਚ ਤਰਲੋਚਨ ਸਿੰਘ ਨੂੰ ਯੂਥ ਜਨਰਲ ਸਕੱਤਰ ਪੰਜਾਬ, ਕਰਨਦੀਪ ਸੋਹਲ ਨੂੰ ਯੂਥ ਜਨਰਲ ਸਕੱਤਰ ਪੰਜਾਬ, ਕੁਲਦੀਪ ਸਿੰਘ ਨੂੰ ਯੂਥ ਮੀਤ ਪ੍ਰਧਾਨ ਪੰਜਾਬ ਤੇ ਬਿਕਰਮਜੀਤ ਸਿੰਘ ਨੂੰ ਯੂਥ ਮੀਤ ਪ੍ਰਧਾਨ ਵਜੋਂ ਅਹਿਮ ਜ਼ਿੰਮੇਵਾਰੀ ਸੌਪੀ ਹੈ।

ਅਜੀਤ ਡੈਸਕ 06-11-2026
ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਬਟਾਲਾ ਹਲਕੇ ਤੋਂ ਯੂਥ ਵਰਕਰਾਂ ’ਤੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਹਲਕੇ ਵਿਚ ਪਾਰਟੀ ਗਤੀਵਿਧੀਆਂ ਵਧਦੀਆਂ ਦਿਖਾਈ ਦੇ ਰਹੀਆਂ ਹਨ ਜਿਸ ਵਿਚ ਹਲਕਾ ਇੰਚਾਰਜ ਸ਼੍ਰੀ ਨਰੇਸ਼ ਮਹਾਰਾਜ ਵਲੋਂ ਅਕਾਲੀ ਦਲ ਨੂੰ ਹੋਰ ਮਜ਼ਬੂਤ, ਸੰਗਠਿਤ ਤੇ ਜ਼ਮੀਨੀ ਪੱਧਰ ’ਤੇ ਹੋਰ ਤਾਕਤਵਰ ਬਣਾਉਣ ਲਈ ਪਾਰਟੀ ਦੇ ਅਹੁਦੇਦਾਰਾਂ ਦੀ ਨਿਯੁਕਤੀ ’ਤੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਨਵੇਂ ਬਣਾਏ ਅਹੁਦੇਦਾਰਾਂ ’ਚ ਤਰਲੋਚਨ ਸਿੰਘ ਨੂੰ ਯੂਥ ਜਨਰਲ ਸਕੱਤਰ ਪੰਜਾਬ, ਕਰਨਦੀਪ ਸੋਹਲ ਨੂੰ ਯੂਥ ਜਨਰਲ ਸਕੱਤਰ ਪੰਜਾਬ, ਕੁਲਦੀਪ ਸਿੰਘ ਨੂੰ ਯੂਥ ਮੀਤ ਪ੍ਰਧਾਨ ਪੰਜਾਬ ਤੇ ਬਿਕਰਮਜੀਤ ਸਿੰਘ ਨੂੰ ਯੂਥ ਮੀਤ ਪ੍ਰਧਾਨ ਵਜੋਂ ਅਹਿਮ ਜ਼ਿੰਮੇਵਾਰੀ ਸੌਪੀ ਹੈ। ਨਵੇਂ ਬਣਾਏ ਅਹੁਦੇਦਾਰਾਂ ਨੇ ਹਲਕਾ ਇੰਚਾਰਜ ਸ਼੍ਰੀ ਨਰੇਸ਼ ਮਹਾਜਨ ਤੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪਿੰਡ ਕੋਟਲੀ ਰੌਲਾ ਦੇ ਸ਼ਮਸ਼ਾਨਘਾਟ ਦਾ ਰਸਤਾ ਪੱਕਾ ਹੋਣ ਨਾਲ ਲੋਕਾਂ ਦੀ ਚਰੋਕਣੀ ਮੰਗ ਹੋਈ ਪੂਰੀ : ਮੱਖਣ ਲਾਲ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਤੇ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।