ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਦੀਵਾਲੀ ਤੇ ਬੰਦੀਛੋੜ ਦਿਵਸ ਮਨਾਇਆ
ਜੌੜਾ ਛੱਤਰਾਂ, 6 ਨਵੰਬਰ (ਪਰਮਜੀਤ ਸਿੰਘ ਘੁੰਮਣ)- ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਇਸ ਮੌਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਗੁਰਲੀਨ ਕੌਰ, ਹਰਗੁਨਪ੍ਰੀਤ ਕੌਰ ਤੇ ਤਬਲਾਵਾਦਕ ਸਮਰਜੀਤ ਸਿੰਘ ਨੇ ਸ਼ਬਦ ਗਾਇਣ ਕੀਤੇ।
ਅਜੀਤ ਡੈਸਕ
07-11-2026