12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਦੋ ਮੋਟਰਸਾਈਕਲ ਸਵਾਰਾਂ ਨੇ ਲੜਕੀ ਤੋਂ ਖੋਹਿਆ ਮੋਬਾਈਲ

ਸੁਜਾਨਪੁਰ, 11 ਨਵੰਬਰ (ਜਗਦੀਪ ਸਿੰਘ)- ਸੁਜਾਨਪੁਰ ਦੇ ਪੁਲ ਨੰਬਰ-5 ਤੋਂ ਦੋ ਨੌਜਵਾਨਾਂ ਵਲੋਂ ਝਪਟ ਮਾਰ ਕੇ ਇਕ ਲੜਕੀ ਕੋਲੋਂ ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਸੁਜਾਨਪੁਰ ਥਾਣਾ ਮੁਖੀ ਅਰੁਣ ਕੁਮਾਰ ਨੇ ਦੱਸਿਆ ਕਿ ਜਸਵੰਤ ਰਾਏ ਵਾਸੀ ਘਮਿਆਰਾਂ ਗਲੀ ਸੁਜਾਨਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਪਤਨੀ ਤੇ ਬੇਟੀ ਨਾਲ ਪੁਲ ਨੰਬਰ-5 ’ਤੇ ਖੜਾ ਸੀ ਕਿ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਤੇ ਝਪਟ ਮਾਰ ਕੇ ਉਨ੍ਹਾਂ ਦੀ ਬੇਟੀ ਦੇ ਹੱਥ ਵਿਚ ਫੜਿਆ ਹੋਇਆ ਮੋਬਾਈਲ ਕੇ ਮਲਕਪੁਰ ਵੱਲ ਨੂੰ ਫਰਾਰ ਹੋ ਗਏ।

ਅਜੀਤ ਡੈਸਕ 12-11-2026
ਸੁਜਾਨਪੁਰ, 11 ਨਵੰਬਰ (ਜਗਦੀਪ ਸਿੰਘ)- ਸੁਜਾਨਪੁਰ ਦੇ ਪੁਲ ਨੰਬਰ-5 ਤੋਂ ਦੋ ਨੌਜਵਾਨਾਂ ਵਲੋਂ ਝਪਟ ਮਾਰ ਕੇ ਇਕ ਲੜਕੀ ਕੋਲੋਂ ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਸੁਜਾਨਪੁਰ ਥਾਣਾ ਮੁਖੀ ਅਰੁਣ ਕੁਮਾਰ ਨੇ ਦੱਸਿਆ ਕਿ ਜਸਵੰਤ ਰਾਏ ਵਾਸੀ ਘਮਿਆਰਾਂ ਗਲੀ ਸੁਜਾਨਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਪਤਨੀ ਤੇ ਬੇਟੀ ਨਾਲ ਪੁਲ ਨੰਬਰ-5 ’ਤੇ ਖੜਾ ਸੀ ਕਿ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਤੇ ਝਪਟ ਮਾਰ ਕੇ ਉਨ੍ਹਾਂ ਦੀ ਬੇਟੀ ਦੇ ਹੱਥ ਵਿਚ ਫੜਿਆ ਹੋਇਆ ਮੋਬਾਈਲ ਕੇ ਮਲਕਪੁਰ ਵੱਲ ਨੂੰ ਫਰਾਰ ਹੋ ਗਏ। ਦੋਨਾਂ ਨੇ ਸਿਰ ’ਤੇ ਟੋਪੀਆਂ ਪਾਈਆਂ ਹੋਈਆਂ ਸਨ । ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ।
ਪਿਛਲੀ ਖ਼ਬਰ ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਨੇ ਵੰਡਿਆ ਮਹੀਨਾਵਾਰ ਰਾਸ਼ਨ ਅਗਲੀ ਖ਼ਬਰ ਘਰੇਲੂ ਝਗੜੇ ਦੇ ਚੱਲਦਿਆਂ ਜਵਾਈ ਨੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਕੀਤਾ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।