ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਤਾਰਾਗੜ੍ਹ, 13 ਨਵੰਬਰ (ਸੋਹਨ ਲਾਲ)- ਕਾਂਗਰਸ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਨੂੰ ਤੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ । ਪਾਰਟੀ ਹਾਈਕਮਾਂਡ ਨੇ ਸੰਗਠਨ ਨੂੰ ਮਜ਼ਬੂਤ ਕਰਨ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਨਬਜ਼ ਨੂੰ ਮਾਪਣ ਤੇ ਸੰਭਾਵੀ ਉਮੀਦਵਾਰਾਂ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਰਾਜਨੀਤਿਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ ।
ਸਾਬਕਾ ਵਿਧਾਇਕ ਜੋਗਿੰਦਰ ਪਾਲ ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ, ਨਾਲ ਬਲਾਕ ਪ੍ਰਧਾਨ ਹਰਸ਼ ਸ਼ਰਮਾ ਤੇ ਗੁਰਨਾਮ ਸਿੰਘ ਛੀਨਾ। ਅਜੀਤ ਤਸਵੀਰ
14-11-2026