15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭੁਪਿੰਦਰ ਸਿੰਘ ਲਾਡੀ ਸਰਵਾਲੀ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਦੀ ਮਾਤਾ ਬਲਬੀਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਬਟਾਲਾ, 14 ਨਵੰਬਰ (ਬੁੱਟਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਬਕਾ ਸਰਪੰਚ ਭੁਪਿੰਦਰ ਸਿੰਘ ਲਾਡੀ ਸਰਵਾਲੀ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਦੇ ਮਾਤਾ ਬਲਬੀਰ ਕੌਰ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਉਪਰੰਤ ਕੀਰਤਨ ਦਰਬਾਰ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਅਰਬਨ ਅਸਟੇਟ ਵਿਖੇ ਹੋਇਆ ਜਿਸ ਵਿਚ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਤੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਗਿਆ।

ਕੀਰਤਨ ਕਰ ਰਹੇ ਰਾਗੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਭੁਪਿੰਦਰ ਸਿੰਘ ਲਾਡੀ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਅਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਲਖਬੀਰ ਸਿੰਘ ਲੋਧੀਨੰਗਲ। ਅਜੀਤ ਤਸਵੀਰ 15-11-2026
ਬਟਾਲਾ, 14 ਨਵੰਬਰ (ਬੁੱਟਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਬਕਾ ਸਰਪੰਚ ਭੁਪਿੰਦਰ ਸਿੰਘ ਲਾਡੀ ਸਰਵਾਲੀ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਦੇ ਮਾਤਾ ਬਲਬੀਰ ਕੌਰ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਉਪਰੰਤ ਕੀਰਤਨ ਦਰਬਾਰ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਅਰਬਨ ਅਸਟੇਟ ਵਿਖੇ ਹੋਇਆ ਜਿਸ ਵਿਚ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਤੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਗਿਆ। ਬਾਅਦ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਸਾਬਕਾ ਸਰਪੰਚ ਪਰਮਜੀਤ ਸਿੰਘ ਰਾਣਾ ਭਾਗੋਵਾਲ, ਸੁਖਦੇਵ ਸਿੰਘ ਬਰਕੀਵਾਲ ਆਦਿ ਵਲੋਂ ਮਾਤਾ ਬਲਬੀਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਕਲ ਪ੍ਰਧਾਨ ਸਤਬੀਰ ਸਿੰਘ ਮਿਰਜਾਜਾਨ, ਸਰਕਲ ਪ੍ਰਧਾਨ ਕੁਲਦੀਪ ਸਿੰਘ ਕੋਟ ਮਜਲਸ, ਸਾਬਕਾ ਚੇਅਰਮੈਨ ਕੁਲਦੀਪ ਸਿੰਘ ਕਾਹਲੋਂ, ਸਾਬਕਾ ਚੇਅਰਮੈਨ ਰੋਜ਼ੀ ਬੱਲ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਪ੍ਰਤਾਪ ਭੱਟੀ ਸਰਵਾਲੀ, ਜਥੇਦਾਰ ਬਲਜਿੰਦਰ ਸਿੰਘ ਬੱਜੂਮਾਨ, ਡਾ. ਵਨਦੀਪ ਸਿੰਘ ਨੈਟੀ, ਯੂਥ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਖਹਿਰਾ, ਭਾਜਪਾ ਸਰਕਲ ਪ੍ਰਧਾਨ ਪ੍ਰਦੀਪ ਕੁਮਾਰ ਦਾਲਮ, ਗੁਰਅੰਮ੍ਰਿਤਪਾਲ ਸਿੰਘ ਲਵਲੀ, ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਡਾ. ਮਨਦੀਪ ਸਿੰਘ, ਬੀ.ਸੀ. ਵਿੰਗ ਸਰਕਲ ਪ੍ਰਧਾਨ ਕੁਲ ਵਿੰਦਰ ਸਿੰਘ ਕੁੱਕੂ, ਐਡਵੋਕੇਟ ਮਲਕੀਤ ਸਿੰਘ, ਮਾਸਟਰ ਬਖਸਿੰਦਰ ਸਿੰਘ ਮਾਸਟਰ ਪਲਵਿੰਦਰ ਸਿੰਘ ਕਾਹਲੋਂ, ਮਾਸਟਰ ਸੁਖਚੈਨ ਸਿੰਘ, ਮਾਸਟਰ ਸਰਬਜੀਤ ਸਿੰਘ, ਲੈਕਚਰਾਰ ਰਣਜੋਧ ਸਿੰਘ ਮੰਮਣ, ਪ੍ਰੋਫੈਸਰ ਦਲਜੀਤ ਸਿੰਘ ਧਾਰੋਵਾਲੀ, ਆੜ੍ਹਤੀ ਗੁਰਦੀਪ ਸਿੰਘ ਭਾਗੋਵਾਲ, ਅਵਤਾਰ ਸਿੰਘ ਬਿਜਲੀਵਾਲ, ਹਰਜੀਤ ਸਿੰਘ ਸਮਰਾ, ਕਸ਼ਮੀਰ ਸਿੰਘ, ਆੜ੍ਹਤੀ ਮਨਪ੍ਰੀਤ ਸਿੰਘ ਭਾਗੋਵਾਲ, ਹਰਦੇਵ ਸਿੰਘ ਰੋਡ ਖਹਿਰਾ, ਡਾਕਟਰ ਰਸ਼ਪਾਲ ਸਿੰਘ, ਮਾਸਟਰ ਬਲਵਿੰਦਰ ਸਿੰਘ ਬਾਜਵਾ, ਮਾਸਟਰ ਭਜਨ ਸਿੰਘ, ਮਾਸਟਰ ਹਰਜੀਤ ਸਿੰਘ, ਸਾਬਕਾ ਸਰਪੰਚ ਜੋਗਾ ਸਿੰਘ ਦਾਲਮ, ਮਾਸਟਰ ਸੰਦੀਪ ਸਿੰਘ, ਪ੍ਰਿੰਸੀਪਲ ਅਨੂਪ ਸਿੰਘ, ਗੁਰਪਾਲ ਸਿੰਘ ਪੰਨੂ, ਪ੍ਰਧਾਨ ਬਲਜੀਤ ਸਿੰਘ ਸੱਗੂ, ਪ੍ਰੋਫੈਸਰ ਪਵਨ ਸ਼ਰਮਾ, ਪ੍ਰਿੰਸੀਪਲ ਦਲਜੀਤ ਸਿੰਘ ਬਾਜਵਾ, ਹਰਨੇਕ ਸਿੰਘ ਦਾਬਾਂਵਾਲ, ਬਾਬਾ ਮਨਜੀਤ ਸਿੰਘ ਬੇਦੀ, ਗੁਰਸ਼ਰਨ ਸਿੰਘ ਲਾਡੀ, ਰਬਿੰਦਰ ਸਿੰਘ ਰੰਦੇਵ, ਸਰਬਜੀਤ ਸਿੰਘ ਵੜੈਚ, ਮਾਸਟਰ ਰਵਿੰਦਰਜੀਤ ਸਿੰਘ ਪੰਨੂ, ਸੁਸ਼ੀਲ ਸ਼ਰਮਾ, ਪ੍ਰਧਾਨ ਪਰਮਜੀਤ ਸਿੰਘ, ਮਾਸਟਰ ਸਾਹਬ ਸਿੰਘ, ਹਰਭਜਨ ਸਿੰਘ ਬੱਲ ਅਗਰਪੁਰਾ, ਸੁਖਵੰਤ ਸਿੰਘ ਪੱਪੂ ਉਗਰੇਵਾਲ, ਗੁਰਦੀਪ ਸਿੰਘ ਬਾਜਵਾ ਸਾਰਚੂਰ, ਗੁਰਦੀਪ ਸਿੰਘ ਆਰ.ਏ., ਅਮਨਪ੍ਰੀਤ ਸਿੰਘ ਪਾਰਸ, ਸਤਨਾਮ ਸਿੰਘ ਸਾਬਕਾ ਸਰਪੰਚ ਸਰਵਾਲੀ, ਪ੍ਰਦੀਪ ਸਿੰਘ ਚੀਮਾ, ਵਰਿੰਦਰ ਸਿੰਘ ਅਠਵਾਲ, ਭਾਰਤ ਭੂਸ਼ਣ, ਮੈਨੇਜਰ ਹਰਜੀਤ ਸਿੰਘ ਬੱਲ, ਮਾਸਟਰ ਰਸ਼ਪਾਲ ਸਿੰਘ, ਠੇਕੇਦਾਰ ਰਵਜੀਤ ਸਿੰਘ, ਦੀਦਾਰ ਸਿੰਘ ਅੰਕੁਰ ਪ੍ਰੈੱਸ, ਮਾਸਟਰ ਪਰਵਿੰਦਰ ਸਿੰਘ, ਮਾਸਟਰ ਗਗਨਦੀਪ ਸਿੰਘ, ਪ੍ਰੋਫੈਸਰ ਓਮ ਪ੍ਰਕਾਸ਼, ਜਗਵਿੰਦਰਪਾਲ ਸਿੰਘ ਲਾਟੀ, ਮਾਸਟਰ ਰਜਿੰਦਰ ਸਿੰਘ ਸੰਧੂ, ਪ੍ਰਧਾਨ ਦਵਿੰਦਰ ਸਿੰਘ, ਕਸ਼ਮੀਰ ਸਿੰਘ ਸਰਵਾਲੀ, ਬਾਬਾ ਮਹਾਰਾਜਾ ਸਵੀਟ ਵਾਲੇ, ਮਾਸਟਰ ਅਨਲ ਸ਼ਰਮਾ, ਦਲਜੀਤ ਸਿੰਘ ਸ਼ਾਹ ਆਦਿ ਹਾਜ਼ਰ ਸਨ। ਅਖੀਰ ਵਿਚ ਭੁਪਿੰਦਰ ਸਿੰਘ ਲਾਡੀ ਅਤੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਵਲੋਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ’ ਚ ਅਧਿਆਪਕਾਂ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਅਗਲੀ ਖ਼ਬਰ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਲਈ ਸਹਾਇਤਾ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।