15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹਲਕਾ ਇੰਚਾਰਜ ਨੇ ਹਰੀ ਝੰਡੀ ਵਿਖਾ ਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ

ਦੀਨਾਨਗਰ, 14 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਦੀਨਾਨਗਰ ਸ਼ਹਿਰ ਦੇ ਵਾਰਡ ਨੰਬਰ 9 ਤੋਂ ਸ਼ਰਧਾਲੂਆਂ ਦਾ ਇਕ ਜਥਾ ਰਵਾਨਾ ਹੋਇਆ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਅਜੀਤ ਡੈਸਕ 15-11-2026
ਦੀਨਾਨਗਰ, 14 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਦੀਨਾਨਗਰ ਸ਼ਹਿਰ ਦੇ ਵਾਰਡ ਨੰਬਰ 9 ਤੋਂ ਸ਼ਰਧਾਲੂਆਂ ਦਾ ਇਕ ਜਥਾ ਰਵਾਨਾ ਹੋਇਆ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸ ਇਲਾਕੇ ਦੀਆਂ ਸੰਗਤਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਮਾਤਾ ਨੈਣਾ ਦੇਵੀ ਅਤੇ ਸ੍ਰੀ ਕੀਰਤਪੁਰ ਸਾਹਿਬ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਵਾਏਗੀ।
ਪਿਛਲੀ ਖ਼ਬਰ ਬੀਬੀ ਸ਼ਰਨਜੀਤ ਕੌਰ ਜੀਂਦੜ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪਿੰਡਾਂ ਦੇ ਲੋਕਾਂ ਨੂੰ ਟੀਕਾਕਰਨ ਦੀ ਸਹੀ ਸਹੂਲਤ ਨਾ ਮਿਲਣ ਕਰਕੇ ਹੋ ਰਹੀ ਪ੍ਰੇਸ਼ਾਨ ਕਈ ਗਰਭਵਤੀ ਔਰਤਾਂ ਅਤੇ ਬੱਚੇ ਟੀਕਾਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।