15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀਬੀ ਸ਼ਰਨਜੀਤ ਕੌਰ ਜੀਂਦੜ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਭੈਣੀ ਮੀਆਂ ਖਾਂ, 14 ਨਵੰਬਰ (ਜਸਬੀਰ ਸਿੰਘ ਬਾਜਵਾ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਇਸਤਰੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਹਾਈਕਮਾਂਡ ਵਲੋਂ ਹਲਕਾ ਕਾਦੀਆਂ ਦੀ ਸੀਨੀਅਰ ਆਗੂ ਬੀਬੀ ਸ਼ਰਨਜੀਤ ਕੌਰ ਜੀਂਦੜ ਨੂੰ ਪਾਰਟੀ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਬੀਬੀ ਸ਼ਰਨਜੀਤ ਕੌਰ ਜੀਂਦੜ 15-11-2026
ਭੈਣੀ ਮੀਆਂ ਖਾਂ, 14 ਨਵੰਬਰ (ਜਸਬੀਰ ਸਿੰਘ ਬਾਜਵਾ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਇਸਤਰੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਹਾਈਕਮਾਂਡ ਵਲੋਂ ਹਲਕਾ ਕਾਦੀਆਂ ਦੀ ਸੀਨੀਅਰ ਆਗੂ ਬੀਬੀ ਸ਼ਰਨਜੀਤ ਕੌਰ ਜੀਂਦੜ ਨੂੰ ਪਾਰਟੀ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕਾ ਕਾਦੀਆਂ ਦੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਨਵ-ਨਿਯੁਕਤ ਕੌਮੀ ਸੀਨੀਅਰ ਮੀਤ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜੀਂਦੜ ਨੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਗੁਰਦਾਸਪੁਰ ਵਿਖੇ ਸਾਰੰਗਪ੍ਰੀਤ ਸਿੰਘ ਔਜਲਾ ਨੇ ਨਵੇਂ ਟਰਾਂਸਪੋਰਟ ਅਫ਼ਸਰ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਹਲਕਾ ਇੰਚਾਰਜ ਨੇ ਹਰੀ ਝੰਡੀ ਵਿਖਾ ਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।