15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡਾ . ਕਮਲਜੀਤ ਸਿੰਘ ਕੇ . ਜੇ . ਵਲੋਂ ਮੁਨੀਸ਼ ਸਿਸੋਦੀਆ ਨਾਲ ਮੁਲਾਕਾਤ

ਘੁਮਾਣ, 14 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸੀਨੀਅਰ ਉਪ ਚੇਅਰਮੈਨ ਪੇਡਾ, ਉਪ ਪ੍ਰਧਾਨ ਟਰੇਡ ਵਿੰਗ ਪੰਜਾਬ ਡਾਕਟਰ ਕਮਲਜੀਤ ਸਿੰਘ ਕੇ. ਜੇ.

ਡਾਕਟਰ ਕਮਲਜੀਤ ਸਿੰਘ ਕੇ.ਜੇ., ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ 15-11-2026
ਘੁਮਾਣ, 14 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸੀਨੀਅਰ ਉਪ ਚੇਅਰਮੈਨ ਪੇਡਾ, ਉਪ ਪ੍ਰਧਾਨ ਟਰੇਡ ਵਿੰਗ ਪੰਜਾਬ ਡਾਕਟਰ ਕਮਲਜੀਤ ਸਿੰਘ ਕੇ.ਜੇ. ਵਲੋਂ ਦਿੱਲੀ ਵਿਖੇ ਪਹੁੰਚ ਕੇ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਡਾਕਟਰ ਕੇ.ਜੇ. ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਅਹਿਮ ਮੁੱਦਿਆਂ ’ਤੇ ਗੱਲਬਾਤ ਹੋਈ ਅਤੇ ਹਲਕੇ ਦੀ ਸਿਆਸੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਜੋ ਕੰਮ ਕੀਤੇ ਗਏ ਹਨ, ਉਨ੍ਹਾਂ ਦੇ ਆਧਾਰ ’ਤੇ ਹੀ ਪੰਜਾਬ ਵਿਚ ਚੋਣਾਂ ਲੜੀਆਂ ਜਾਣਗੀਆਂ।
ਪਿਛਲੀ ਖ਼ਬਰ ਮਾਰਸਲ ਪ੍ਰੀਮੀਅਰ ਲੀਗ ਕ੍ਰਿਕਟ ਟੂਰਨਾਮੈਂਟ ਦਾ ਸੈਮੀਫਾਈਨਲ ਮੈਚ ਖੇਡਿਆ ਅਗਲੀ ਖ਼ਬਰ ਵਿਜੇ ਸੋਨੀ ਮੋਹਲੋਵਾਲੀ ਵਲੋਂ ਪਿੰਡਾਂ ’ ਚ ਮੀਟਿੰਗਾਂ , ਭਾਜਪਾ ਦੇ ਹੱਕ ’ ਚ ਲੋਕਾਂ ਨੂੰ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।