15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਦਮਦਮਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਆਰੰਭ

ਪਠਾਨਕੋਟ, 14 ਨਵੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਤੋਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਆਰੰਭ ਕਰ ਦਿੱਤੀਆਂ ਹਨ। ਇਸ ਸੰਬੰਧੀ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਤੇ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ 13 ਨਵੰਬਰ ਤੋਂ 22 ਨਵੰਬਰ ਤੱਕ ਸਜਾਈਆਂ ਜਾਣਗੀਆਂ।

ਅਜੀਤ ਡੈਸਕ 15-11-2026
ਪਠਾਨਕੋਟ, 14 ਨਵੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਤੋਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਆਰੰਭ ਕਰ ਦਿੱਤੀਆਂ ਹਨ। ਇਸ ਸੰਬੰਧੀ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਤੇ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ 13 ਨਵੰਬਰ ਤੋਂ 22 ਨਵੰਬਰ ਤੱਕ ਸਜਾਈਆਂ ਜਾਣਗੀਆਂ। ਪ੍ਰਭਾਤ ਫੇਰੀਆਂ ਵਿਚ ਸੰਗਤਾਂ ਵਲੋਂ ਸ਼ਰਧਾ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਮੈਨੇਜਰ ਸੋਹਨ ਸਿੰਘ, ਤੇਜ਼ਿੰਦਰ ਸਿੰਘ ਗੁਲਾਟੀ, ਭੂਪਿੰਦਰ ਕੌਰ ਤੇ ਰਿਤੂ ਕੌਰ ਸੇਠੀ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰੋਹਿਤ ਸਿਆਲ ਨੂੰ ਉਮੀਦਵਾਰ ਐਲਾਨਣ ’ ਤੇ ‘ ਆਪ ’ ਦੇ ਅੰਦਰੋਂ ਹੀ ਉੱਠੇ ਵਿਰੋਧ ਦੇ ਸੁਰ - ਅਸ਼ੋਕ ਕੁਮਾਰ ਅਗਲੀ ਖ਼ਬਰ ਮਾਤਾ ਆਸ਼ਾ ਪੂਰਨੀ ਮੰਦਰ ਕਮੇਟੀ ਨੇ ਰੋਹਿਤ ਸਿਆਲ ਨੂੰ ਟਿਕਟ ਮਿਲਣ ’ ਤੇ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।