ਗਊ ਸੇਵਾ ਸਮਿਤੀ ਦੀ ਸ਼ੋਭਾ ਯਾਤਰਾ ਦਾ ਸਵਾਗਤ
ਪਠਾਨਕੋਟ, 14 ਨਵੰਬਰ (ਸੁਮਿਤ)- ਪਠਾਨਕੋਟ ਵਿਖੇ ਗਊ ਸੇਵਾ ਸਮਿਤੀ ਖੱਡੀ ਪੁਲ ਵਲੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਦਾ ਮਹਾਂਵੀਰ ਵਿਆਯਾਮਸ਼ਾਲਾ ਸ਼ੰਕਰ ਅਖਾੜਾ ਪਠਾਨਕੋਟ ਦੀ ਟੀਮ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੈਂਬਰਾਂ ਵਲੋਂ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਗਿਆ।
ਅਜੀਤ ਡੈਸਕ
15-11-2026