16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ੍ਰੀ ਅਚਲੇਸ਼ਵਰ ਧਾਮ ਦੇ ਨੌਮੀ ਦਸਮੀਂ ਦੇ ਮੇਲੇ ਦੌਰਾਨ ਕੱਲ੍ਹ ਬਟਾਲਾ ਤਹਿਸੀਲ ’ਚ ਲੋਕਲ ਛੁੱਟੀ

ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਬਟਾਲਾ ਦੇ ਨਜ਼ਦੀਕ ਸ੍ਰੀ ਅਚਲੇਸ਼ਵਰ ਧਾਮ ਵਿਖੇ ਮਨਾਏ ਜਾਂਦੇ ਨੌਵੀਂ-ਦਸਵੀਂ ਦੇ ਪਵਿੱਤਰ ਜੋੜ ਮੇਲੇ ਮੌਕੇ ਸਬ-ਡਵੀਜ਼ਨ ਬਟਾਲਾ ’ਚ 18 ਨਵੰਬਰ ਨੂੰ ਲੋਕਲ ਛੁੱਟੀ ਐਲਾਨੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਇਕ ਪੱਤਰ ਜਾਰੀ ਕਰਕੇ ਉਪ ਮੰਡਲ ਮਜਿਸਟ੍ਰੇਟ ਬਟਾਲਾ ਅਤੇ ਪ੍ਰਧਾਨ ਸ੍ਰੀ ਅਚਲੇਸ਼ਵਰ ਧਾਮ ਦੀ ਬੇਨਤੀ ਤੇ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਵੇਖਦਿਆਂ ਸ੍ਰੀ ਅਜਲੇਸ਼ਵਰ ਧਾਮ ਬਟਾਲਾ ਦੀ ਨੌਵੀਂ ਮੌਕੇ 18 ਨਵੰਬਰ ਨੂੰ ਸਬ-ਡਵੀਜ਼ਨ ਬਟਾਲਾ ’ਚ ਸਥਾਨਕ ਛੁੱਟੀ ਐਲਾਨੀ ਗਈ ਹੈ।

ਅਜੀਤ ਡੈਸਕ 17-11-2026
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਬਟਾਲਾ ਦੇ ਨਜ਼ਦੀਕ ਸ੍ਰੀ ਅਚਲੇਸ਼ਵਰ ਧਾਮ ਵਿਖੇ ਮਨਾਏ ਜਾਂਦੇ ਨੌਵੀਂ-ਦਸਵੀਂ ਦੇ ਪਵਿੱਤਰ ਜੋੜ ਮੇਲੇ ਮੌਕੇ ਸਬ-ਡਵੀਜ਼ਨ ਬਟਾਲਾ ’ਚ 18 ਨਵੰਬਰ ਨੂੰ ਲੋਕਲ ਛੁੱਟੀ ਐਲਾਨੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਇਕ ਪੱਤਰ ਜਾਰੀ ਕਰਕੇ ਉਪ ਮੰਡਲ ਮਜਿਸਟ੍ਰੇਟ ਬਟਾਲਾ ਅਤੇ ਪ੍ਰਧਾਨ ਸ੍ਰੀ ਅਚਲੇਸ਼ਵਰ ਧਾਮ ਦੀ ਬੇਨਤੀ ਤੇ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਵੇਖਦਿਆਂ ਸ੍ਰੀ ਅਜਲੇਸ਼ਵਰ ਧਾਮ ਬਟਾਲਾ ਦੀ ਨੌਵੀਂ ਮੌਕੇ 18 ਨਵੰਬਰ ਨੂੰ ਸਬ-ਡਵੀਜ਼ਨ ਬਟਾਲਾ ’ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਦਿਨ ਬੋਰਡ ਯੂਨੀਵਰਸਿਟੀਆਂ ਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ-2027- ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ ਮਸ਼ੀਨਾਂ ਦੀ... ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ’ਚੋਂ ਬਣਿਆ ਓਵਰਆਲ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।