16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਅੰਕ ਕਾਨੂੰਨਗੋ ਵਾਰਡ ਨੰਬਰ-3 ’ਚ ਪਹੁੰਚੇ

ਪਠਾਨਕੋਟ, 16 ਨਵੰਬਰ (ਸੁਮਿਤ)- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਵਾਰਡ ਨੰਬਰ-3 ਦਾ ਦੌਰਾ ਕੀਤਾ । ਇਸ ਮੌਕੇ ਕੌਂਸਲਰ ਪਾਰਸ ਕਸ਼ਯਪ, ਐਡਵੋਕੇਟ ਕਮਲ ਪਨਸੋਤਰਾ ਅਤੇ ਨਿਪੁਣ ਗੁਪਤਾ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ।

ਅਜੀਤ ਡੈਸਕ 17-11-2026
ਪਠਾਨਕੋਟ, 16 ਨਵੰਬਰ (ਸੁਮਿਤ)- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਵਾਰਡ ਨੰਬਰ-3 ਦਾ ਦੌਰਾ ਕੀਤਾ । ਇਸ ਮੌਕੇ ਕੌਂਸਲਰ ਪਾਰਸ ਕਸ਼ਯਪ, ਐਡਵੋਕੇਟ ਕਮਲ ਪਨਸੋਤਰਾ ਅਤੇ ਨਿਪੁਣ ਗੁਪਤਾ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਦੌਰੇ ਦੌਰਾਨ ਕੌਂਸਲਰ ਪਾਰਸ ਕਸ਼ਯਪ ਨੇ ਪ੍ਰਿਯੰਕ ਕਾਨੂੰਨਗੋ ਨੂੰ ਵਾਰਡ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ । ਉਨ੍ਹਾਂ ਵਾਰਡ ਵਿਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ, ਸਫ਼ਾਈ ਪ੍ਰਬੰਧਾਂ ਤੇ ਹੋਰ ਜਨਤਕ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਵਾਰਡ ਵਾਸੀਆਂ ਨੂੰ ਇਨ੍ਹਾਂ ਸਮੱਸਿਆਵਾਂ ਕਾਰਨ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਮੌਕੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਉਨ੍ਹਾਂ ਦੇ ਜਲਦ ਹੱਲ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ । ਪ੍ਰਿਯੰਕ ਕਾਨੂੰਨਗੋ ਨੂੰ ਵਾਰਡ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਗਿਆ ।
ਪਿਛਲੀ ਖ਼ਬਰ ਬਾਬਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਘਰੋਟਾ ਵਿਖੇ ਦੋ ਰੋਜ਼ਾ ਵਿਭਾਗੀ ਬਾਲ ਕੈਂਪ ਸਮਾਪਤ ਅਗਲੀ ਖ਼ਬਰ ਪਿੰਡ ਕਰਾਲ ’ਚ ਰਿਕਾਰਡਤੋੜ ਵਿਕਾਸ ਕਰਵਾਏ-ਸਰਪੰਚ ਸ਼ਿੰਦੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।