20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕੱਲ੍ਹ ਲੱਗੇਗੀ ਵਿਸ਼ੇਸ਼ ਲੋਕ ਅਦਾਲਤ

ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਤੇ ਹਰਬੰਸ ਸਿੰਘ ਲੇਖੀ ਜਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਹਰਪ੍ਰੀਤ ਸਿੰਘ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਨਿਆਇਕ ਅਦਾਲਤਾਂ ਗੁਰਦਾਸਪੁਰ ਤੇ ਸਬ-ਡਵੀਜਨ ਬਟਾਲਾ ਦੀ ਸਪੈਸ਼ਲ ਕੋਰਟ ਵਲੋਂ ਵਿਸ਼ੇਸ਼ ਲੋਕ ਅਦਾਲਤ 21 ਨਵੰਬਰ 2026 ਨੂੰ ਲਗਾਈ ਜਾ ਰਹੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਹਰਬੰਸ ਸਿੰਘ ਲੇਖੀ ਨੇ ਲੋਕਾਂ, ਬੈਂਕ ਅਧਿਕਾਰੀਆਂ ਤੇ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ ਤੇ ਆਪਣੇ ਕੇਸਾਂ ਦਾ ਨਿਪਟਾਰਾ ਕਰਵਾ ਕੇ ਮਾਨਸਿਕ ਤਣਾਅ ਤੋਂ ਮੁਕਤੀ ਪਾਉਣ।

ਅਜੀਤ ਡੈਸਕ 20-11-2026

ਪਿਛਲੀ ਖ਼ਬਰ ਦਿਵਿਆਂਗ ਕੈਂਪ ਦਾ ਉਦਘਾਟਨ ਡੀ.ਸੀ ਆਦਿੱਤਿਆ ਉੱਪਲ ਕਰਨਗੇ-ਡਾ: ਮੋਹਿਤ ਮਹਾਜਨ ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।