19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੰਨੇ ਦੇ ਬਕਾਇਆ ਤੇ ਮਿੱਲਾਂ ਚਾਲੂ ਕਰਵਾਉਣ ਲਈ ਅੱਜ ਦੇ ਧਰਨੇ ’ਚ ਮਾਝੇ ਤੋਂ ਸੈਂਕੜੇ ਗੱਡੀਆਂ ਦਾ ਕਾਫ਼ਲਾ ਸ਼ਾਮਿਲ ਹੋਵੇਗਾ : ਬਲਵਿੰਦਰ ਸਿੰਘ ਔਲਖ

ਹਰਚੋਵਾਲ, 19 ਨਵੰਬਰ (ਭਾਮ, ਢਿੱਲੋਂ)- ਗੰਨੇ ਦੇ ਰੇਟ ਵਿਚ ਵਾਧਾ ਕਰਨ, ਕਿਸਾਨਾਂ ਦਾ ਗੰਨੇ ਦੀ ਫ਼ਸਲ ਦਾ ਰਹਿੰਦਾ ਬਕਾਇਆ ਜਾਰੀ ਕਰਵਾਉਣ ਅਤੇ ਬੰਦ ਪਈਆਂ ਖੰਡ ਮਿੱਲਾਂ ਨੂੰ ਚਾਲੂ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 20 ਨਵੰਬਰ ਨੂੰ ਧੰਨੋਵਾਲੀ ਫਾਟਕ, ਜਲੰਧਰ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸੰਬੰਧੀ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਗੁਰਦੁਆਰਾ ਰਾਜਾਰਾਮ ਸਾਹਿਬ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਵਲੋਂ ਧਰਨੇ ਨੂੰ ਸਫ਼ਲ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 20-11-2026
ਹਰਚੋਵਾਲ, 19 ਨਵੰਬਰ (ਭਾਮ, ਢਿੱਲੋਂ)- ਗੰਨੇ ਦੇ ਰੇਟ ਵਿਚ ਵਾਧਾ ਕਰਨ, ਕਿਸਾਨਾਂ ਦਾ ਗੰਨੇ ਦੀ ਫ਼ਸਲ ਦਾ ਰਹਿੰਦਾ ਬਕਾਇਆ ਜਾਰੀ ਕਰਵਾਉਣ ਅਤੇ ਬੰਦ ਪਈਆਂ ਖੰਡ ਮਿੱਲਾਂ ਨੂੰ ਚਾਲੂ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 20 ਨਵੰਬਰ ਨੂੰ ਧੰਨੋਵਾਲੀ ਫਾਟਕ, ਜਲੰਧਰ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸੰਬੰਧੀ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਗੁਰਦੁਆਰਾ ਰਾਜਾਰਾਮ ਸਾਹਿਬ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਵਲੋਂ ਧਰਨੇ ਨੂੰ ਸਫ਼ਲ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਔਲਖ ਨੇ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 20 ਨਵੰਬਰ ਨੂੰ ਜਲੰਧਰ ਵਿਖੇ ਹੋਣ ਵਾਲੇ ਧਰਨੇ ਵਿਚ ਮਾਝਾ ਇਲਾਕੇ ’ਚੋਂ ਸੈਂਕੜੇ ਗੱਡੀਆਂ ਦਾ ਵਿਸ਼ਾਲ ਕਾਫ਼ਲਾ ਸ਼ਮੂਲੀਅਤ ਕਰੇਗਾ।
ਪਿਛਲੀ ਖ਼ਬਰ ਐਨ.ਸੀ.ਸੀ ਕਮਾਂਡਰ ਕੰਵਲਜੀਤ ਸਿੰਘ ਨੇ ਧੰਦੋਈ ਸਕੂਲ ਦੇ ਵਿਦਿਆਰਥੀਆਂ ਨਾਲ ਕੀਤੀ ਵਿਸ਼ੇਸ਼ ਮਿਲਣੀ ਅਗਲੀ ਖ਼ਬਰ ਮਾਤਾ ਮਹਿੰਦਰ ਕੌਰ ਦੀ ਯਾਦ ’ ਚ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।