21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਗੁਰਦਾਸਪੁਰ, 20 ਨਵੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਅਮਨੀਸ਼ ਕੁਮਾਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਪਤਰਸ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 4 ਗਰਾਮ 50 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ’ਤੇ ਦੋਸ਼ੀਆਂ ਖਿਲਾਫ ਮਾਮਲੇ ਦਰਜ ਕੀਤੇ ਗਏ।

ਅਜੀਤ ਡੈਸਕ 21-11-2026

ਪਿਛਲੀ ਖ਼ਬਰ ਲਾਤਵੀਆ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ, ਨੌਕਰੀ ਸਮੇਤ ਮਿਲੇਗਾ 2 ਸਾਲ ਦਾ ਵਰਕ ਪਰਮਿਟ : ਜਤਿੰਦਰ ਸਿੰਘ ਰੰ... ਅਗਲੀ ਖ਼ਬਰ ਪ੍ਰਬੰਧਕੀ ਆਧਾਰ ’ਤੇ ਬਦਲੀ ਹੋਣ ਦੇ ਬਾਵਜੂਦ ਬੀ.ਪੀ.ਈ.ਓ. ਕਰ ਰਿਹਾ ਵਿੱਤੀ ਸ਼ਕਤੀਆਂ ਦੀ ਦੁਰਵਰਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।