21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਝੂਠ ਦੇ ਸਿਰ ’ਤੇ ਪੰਜਾਬ ਦੀ ਸੱਤਾ ਉੱਪਰ ਰਾਜ ਕਰਨ ਵਾਲੀਆਂ ਧਿਰਾਂ ਨੂੰ ਪਾਸੇ ਕਰਨ ਲਈ ਇਸ ਵਾਰ ਮਾਨ ਦਲ ਪੱਬਾਂਭਾਰ : ਜੌਲੀ ਕਾਲਾ ਅਫਗਾਨਾ

ਫ਼ਤਹਿਗੜ੍ਹ ਚੂੜੀਆਂ, 20 ਨਵੰਬਰ (ਅਵਤਾਰ ਸਿੰਘ ਰੰਧਾਵਾ)- ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਈਆਂ ਵੱਖ-ਵੱਖ ਧਿਰਾਂ ਵਲੋਂ ਆਪੋ-ਆਪਣੇ ਰਾਜਭਾਗ ਸਮੇਂ ਹਮੇਸ਼ਾ ਪੰਜਾਬ ਨੂੰ ਨਿਘਾਰ ਵਾਲੇ ਪਾਸੇ ਧਕੇਲਿਆ ਗਿਆ ਹੈ, ਇਸ ਵਾਰ ਰਵਾਇਤੀ ਪਾਰਟੀਆਂ ਸਮੇਤ ਮੌਜੂਦਾ ਸਰਕਾਰ ਨੂੰ ਪੰਜਾਬ ਦੀ ਸੱਤਾ ਤੋਂ ਪਾਸੇ ਕਰਨ ਲਈ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਪਾਰਟੀ ਨੂੰ ਅੱਗੇ ਲਿਆਉਣ ਲਈ ਪੱਬਾਂ ਭਾਰ ਹੋਈ ਬੈਠੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਵੱਖ-ਵੱਖ ਮੀਟਿੰਗਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਮਾਨ ਦੇ ਸਮਰਥਕਾਂ ਸਮੇਤ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 21-11-2026
ਫ਼ਤਹਿਗੜ੍ਹ ਚੂੜੀਆਂ, 20 ਨਵੰਬਰ (ਅਵਤਾਰ ਸਿੰਘ ਰੰਧਾਵਾ)- ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਈਆਂ ਵੱਖ-ਵੱਖ ਧਿਰਾਂ ਵਲੋਂ ਆਪੋ-ਆਪਣੇ ਰਾਜਭਾਗ ਸਮੇਂ ਹਮੇਸ਼ਾ ਪੰਜਾਬ ਨੂੰ ਨਿਘਾਰ ਵਾਲੇ ਪਾਸੇ ਧਕੇਲਿਆ ਗਿਆ ਹੈ, ਇਸ ਵਾਰ ਰਵਾਇਤੀ ਪਾਰਟੀਆਂ ਸਮੇਤ ਮੌਜੂਦਾ ਸਰਕਾਰ ਨੂੰ ਪੰਜਾਬ ਦੀ ਸੱਤਾ ਤੋਂ ਪਾਸੇ ਕਰਨ ਲਈ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਪਾਰਟੀ ਨੂੰ ਅੱਗੇ ਲਿਆਉਣ ਲਈ ਪੱਬਾਂ ਭਾਰ ਹੋਈ ਬੈਠੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਵੱਖ-ਵੱਖ ਮੀਟਿੰਗਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਮਾਨ ਦੇ ਸਮਰਥਕਾਂ ਸਮੇਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਖੁਸ਼ਹਾਲੀ ਤੇ ਹਲੀਮੀ ਭਰਿਆ ਰਾਜਭਾਗ ਚਾਹੁੰਦੇ ਹਨ, ਜਿਸ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸ ਰ ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਵਰਗੀਆਂ ਸ਼ਖ਼ਸੀਅਤਾਂ ਨੂੰ ਪੰਜਾਬ ਦੀ ਸੱਤਾ ’ਤੇ ਬਿਠਾ ਕੇ ਸਿਰਜੇ ਹੋਏ ਸੁਪਨਿਆਂ ਨੂੰ ਪੂਰੇ ਕਰਨਾ ਸਮੇਂ ਦੀ ਮੁੱਖ ਮੰਗ ਹੈ।
ਪਿਛਲੀ ਖ਼ਬਰ ਮੌਜੂਦਾ ਮੁੱਦਿਆਂ ਨੂੰ ਲੈ ਕੇ 22 ਨਵੰਬਰ ਨੂੰ ਹੋਵੇਗੀ ਅਹਿਮ ਮੀਟਿੰਗ- ਹਰਵਿੰਦਰ ਸੋਨੀ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਹਿੱਸਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।