22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡਿਵੈੱਲਪਿੰਗ ਡੈਫੋਡਿਲ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ ਢਾਡੇ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ

ਫ਼ਤਿਹਗੜ੍ਹ ਚੂੜੀਆਂ, 21 ਨਵੰਬਰ (ਐਮ. ਐਸ.

ਅਜੀਤ ਡੈਸਕ 22-11-2026
ਫ਼ਤਿਹਗੜ੍ਹ ਚੂੜੀਆਂ, 21 ਨਵੰਬਰ (ਐਮ.ਐਸ.ਫੁੱਲ)- ਡਿਵੈਲਪਿੰਗ ਡੈਫੋਡਿਲ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ, ਢਾਡੇ ਵਿਖੇ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ, ਸਮਾਗਮ ਦੀ ਰਸਮੀ ਸ਼ੁਰੂਆਤ ਮੁੱਖ ਮਹਿਮਾਨ ਪ੍ਰਭਜੋਤ ਕੌਰ ਵਲੋਂ ਰੀਬਨ ਕੱਟ ਕੇ ਕੀਤੀ ਗਈ। ਖੇਡ ਦਿਵਸ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਿਚਕਾਰ ਕਈ ਰੋਮਾਂਚਕ ਮੁਕਾਬਲੇ ਕਰਵਾਏ ਗੲ ਬੱਚਿਆਂ ਨੇ ਹਰ ਮੁਕਾਬਲੇ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਪ੍ਰਭਜੀਤ ਕੌਰ ਅਤੇ ਪ੍ਰਿੰਸੀਪਲ ਮਨਿੰਦਰਪਾਲ ਕੌਰ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਪ੍ਰਭਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।
ਪਿਛਲੀ ਖ਼ਬਰ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਘੁਮਾਣ ਸਾਹਿਬ ਵਿਖੇ ਨਤਮਸਤਕ ਹੋਏ ਐਡਵੋਕੇਟ ਸਰਬਜੀਤ ਸਿੰਘ ਮਾਨ ਅਗਲੀ ਖ਼ਬਰ ਆਰ.ਡੀ. ਖੋਸਲਾ ਵਿਦਿਆਲਿਆ ਨੇ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।